View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-  ਕਪਿਲ ਸ਼ਰਮਾ ਦੀ ਟੀਮ ਦਾ ਹਿੱਸਾ ਰਹੇ ਦਾਸ ਦਾਦਾ ਦਾ ਦਿਹਾਂਤ ਹੋ ਗਿਆ। ਦਾਸ ਦਾਦਾ ਪ੍ਰਸਿੱਧ ਕਾਮੇਡੀ ਸ਼ੋਅ ਵਿੱਚ ਫੋਟੋਗ੍ਰਾਫੀ ਕਰਦੇ ਸਨ, ਦਾਸ ਦਾਦਾ (ਕ੍ਰਿਸ਼ਨ ਦਾਸ) ਹੁਣ ਇਸ ਦੁਨੀਆਂ ਵਿੱਚ ਨਹੀਂ ਰਹੇ। ਉਹ ਕਪਿਲ ਸ਼ਰਮਾ ਦੀ ਟੀਮ ਦੇ ਇੱਕ ਮਹੱਤਵਪੂਰਨ ਮੈਂਬਰ ਸਨ ਅਤੇ ਸ਼ੋਅ ਦੀ ਸ਼ੁਰੂਆਤ ਤੋਂ ਹੀ ਇਸ ਨਾਲ ਜੁੜੇ ਹੋਏ ਸਨ। 

ਦਾਸ ਦਾਦਾ ਨੂੰ ਕਈ ਐਪੀਸੋਡਾਂ ਵਿੱਚ ਮਸ਼ਹੂਰ ਸੈਲੀਬ੍ਰਿਟੀਜ਼ ਨਾਲ ਨੱਚਦੇ, ਗਾਉਂਦੇ ਅਤੇ ਮਜ਼ਾਕ ਕਰਦੇ ਵੀ ਦੇਖਿਆ ਗਿਆ ਸੀ। 

ਉਨ੍ਹਾਂ ਦੇ ਅਚਾਨਕ ਦੇਹਾਂਤ ਕਾਰਨ ਸ਼ੋਅ ਦੀ ਪੂਰੀ ਟੀਮ ਡੂੰਘੇ ਸਦਮੇ ਵਿੱਚ ਹੈ। ਕਾਮੇਡੀਅਨ ਅਤੇ ਅਦਾਕਾਰ ਕੀਕੂ ਸ਼ਾਰਦਾ ਸਮੇਤ ਕਈ ਹੋਰ ਮੈਂਬਰਾਂ ਨੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੂੰ ਭਾਵੁਕ ਸ਼ਰਧਾਂਜਲੀ ਦਿੱਤੀ।

ਕੀਕੂ ਸ਼ਾਰਦਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਭਾਵੁਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ਵਿੱਚ ਸ਼ੋਅ ਵਿੱਚ ‘ਦਾਸ ਦਾਦਾ’ ਨਾਲ ਬਿਤਾਏ ਕੁਝ ਖੂਬਸੂਰਤ ਪਲਾਂ ਦੀਆਂ ਝਲਕੀਆਂ ਦਿਖਾਈਆਂ ਗਈਆਂ ਹਨ ਤੇ ਲਿਖਿਆ ਕਿ ਤੁਹਾਡੀਆਂ ਯਾਦਾਂ ਸਾਡੇ ਦਿਲਾਂ ਵਿੱਚ ਹਮੇਸ਼ਾ ਜ਼ਿੰਦਾ ਰਹਿਣਗੀਆਂ। 




 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਭਾਰਤ ਵਿੱਚ ਆਮ ਆਦਮੀ ‘ਤੇ ਮਹਿੰਗਾਈ ਦਾ ਬੋਝ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਟੋਰਾਂਟੋ ਵਿੱਚ ਕੰਸਟ੍ਰਕਸ਼ਨ ਦੇ ਨਾਮ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਈਸਟਵੁੱਡ ਵਿਲੇਜ ਦੇ ਸਾਹਮਣੇ ਇੱਕ ਤੇਜ਼

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਮਸ਼ਹੂਰ ਸੂਫ਼ੀ ਗਾਇਕਾ ਜੋੜੀ ਨੂਰਾਂ ਸਿਸਟਰਜ਼

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ

|

|

|

ਖ਼ਬਰਿਸਤਾਨ ਨੈੱਟਵਰਕ: ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿੱਚ ਇੱਕ ਦਰਦਨਾਕ ਸੜਕ

|

|

|

ਖ਼ਬਰਿਸਤਾਨ ਨੈੱਟਵਰਕ: ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਦੇ ਪਿੰਡ ਫਤਿਹਪੁਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ