View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਤੋਂ ਇੱਕ ਅਹਿਮ ਧਾਰਮਿਕ ਖ਼ਬਰ ਸਾਹਮਣੇ ਆਈ ਹੈ। ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਪਾਕਿਸਤਾਨ ਸਥਿਤ ਸਿੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦਾ ਜਥਾ 10 ਅਪ੍ਰੈਲ ਨੂੰ ਰਵਾਨਾ ਹੋਵੇਗਾ। ਇਸ ਵਾਰ 1800 ਤੋਂ ਵੱਧ ਸ਼ਰਧਾਲੂ ਇਸ ਜਥੇ ਦਾ ਹਿੱਸਾ ਬਣਨਗੇ।

ਯਾਤਰਾ ਦੇ ਨਿਯਮਾਂ ਵਿੱਚ ਵੱਡੀ ਤਬਦੀਲੀ

ਸ਼ਰਧਾਲੂ ਮੁੱਖ ਤੌਰ ‘ਤੇ ਉੱਥੇ ਕਰਵਾਏ ਜਾਣ ਵਾਲੇ ਵਿਸ਼ੇਸ਼ ਸਮਾਗਮਾਂ ਵਿੱਚ ਸ਼ਮੂਲੀਅਤ ਕਰਨਗੇ। ਜਥਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰਨਾਂ ਇਤਿਹਾਸਕ ਗੁਰੂਘਰਾਂ ਵਿੱਚ ਵੀ ਨਤਮਸਤਕ ਹੋਵੇਗਾ। ਸੁਰੱਖਿਆ ਅਤੇ ਮਰਯਾਦਾ ਨੂੰ ਮੁੱਖ ਰੱਖਦਿਆਂ ਇਸ ਵਾਰ ਪ੍ਰਬੰਧਕਾਂ ਵੱਲੋਂ ਨਿਯਮਾਂ ਵਿੱਚ ਸਖ਼ਤੀ ਕੀਤੀ ਗਈ ਹੈ । ਕੋਈ ਵੀ ਮਹਿਲਾ ਸ਼ਰਧਾਲੂ ਹੁਣ ਇਕੱਲੀ ਯਾਤਰਾ ਨਹੀਂ ਕਰ ਸਕੇਗੀ। ਜਥੇ ਵਿੱਚ ਸ਼ਾਮਲ ਹੋਣ ਵਾਲੀ ਹਰ ਔਰਤ ਦੇ ਨਾਲ ਉਸ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ (ਜਿਵੇਂ ਭਰਾ, ਪਤੀ ਜਾਂ ਪਰਿਵਾਰਕ ਮੈਂਬਰ) ਹੋਣਾ ਲਾਜ਼ਮੀ ਕੀਤਾ ਗਿਆ ਹੈ।

ਵੀਜ਼ਾ ਪ੍ਰਕਿਰਿਆ ਅਤੇ ਹੋਰ ਦਸਤਾਵੇਜ਼ੀ ਕਾਰਵਾਈਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਤਾਂ ਜੋ ਸਰਹੱਦ ਪਾਰ ਕਰਦੇ ਸਮੇਂ ਸ਼ਰਧਾਲੂਆਂ ਨੂੰ ਕੋਈ ਦਿੱਕਤ ਨਾ ਆਵੇ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਗਤਾਂ ਵਿੱਚ ਗੁਰਧਾਮਾਂ ਦੇ ਦਰਸ਼ਨਾਂ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ