View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਵਿੱਚ ਅੱਜ ਸਵੇਰੇ ਵਾਪਰੇ ਦਰਦਨਾਕ ਹਾਦਸੇ ਵਿਚ ਹੁਣ ਤੱਕ 8 ਲੋਕਾਂ ਦੀ ਜਾਨ ਚਲੀ ਗਈ ਹੈ। ਜਿਥੇ ਕਿ ਇੱਕ ਮਿੰਨੀ ਬੱਸ ਅਤੇ ਕਾਰ ਵਿਚਕਾਰ ਟੱਕਰ ਹੋਈ ਸੀ। ਇਸ ਵਿਚ ਕਈ ਦਰਜਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਦਸੂਹਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। 



CM ਮਾਨ ਨੇ ਹਾਦਸੇ ਉਤੇ ਜਤਾਇਆ ਦੁੱਖ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਐਕਸ ਉਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਸਗਰਾ ‘ਚ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਸਵਾਰੀਆਂ ਨਾਲ ਭਰੀ ਨਿਜੀ ਮਿੰਨੀ ਬੱਸ ਅਤੇ ਕਾਰ ਦੀ ਆਪਸੀ ਟੱਕਰ ਹੋਈ ਹੈ। ਜਿਸ ਵਿੱਚ ਕਈ ਲੋਕਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕਈ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ।

ਇਸ ਹਾਦਸੇ ‘ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।

ਹਾਦਸਾ ਦਸੂਹਾ-ਹਾਜੀਪੁਰ ਸੜਕ ‘ਤੇ ਵਾਪਰਿਆ

ਇਹ ਹਾਦਸਾ ਅੱਜ ਸਵੇਰੇ ਦਸੂਹਾ-ਹਾਜੀਪੁਰ ਸੜਕ ‘ਤੇ ਅੱਡਾ ਸਗਰਾ ਨੇੜੇ ਵਾਪਰਿਆ। ਇਸ ਦੌਰਾਨ ਬੱਸ ਵਿੱਚ ਕੁੱਲ 39 ਯਾਤਰੀ ਸਵਾਰ ਸਨ। ਮ੍ਰਿਤਕਾਂ ਵਿੱਚ ਮਾਂ ਅਤੇ ਧੀ ਵੀ ਸ਼ਾਮਲ ਹਨ। ਉਨ੍ਹਾਂ ਦੀ ਪਛਾਣ ਰੱਜੂ ਬਾਲਾ, ਧੀ ਅਸ਼ਰਫ਼ ਅਲੀ ਅਤੇ ਪਤਨੀ ਮੀਨਾ, ਪਤਨੀ ਅਸ਼ਰਫ਼ ਅਲੀ, ਵਾਸੀ ਬੁੱਢਾ ਮੱਲ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਕ-ਚਿਹਾੜਾ ਮਚ ਗਿਆ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪਵਿੱਤਰ ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ

|

|

|

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ

|

|

|

|

|

|

ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ 17

|

|

|

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ,

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਐਂਟਰੀ ਨਾਲ ਲੋਕਾਂ ਨੂੰ

|

|

|

ਹਰਿਆਣਾ ਦੇ ਅੰਬਾਲਾ ਵਿੱਚ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ