View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸਾਹਿਬਾਨ ਦੀ ਮਰਿਆਦਾ ਸਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਵਿਸ਼ੇਸ਼ ਇਜਲਾਸ 5 ਅਗਸਤ ਨੂੰ ਬੁਲਾਇਆ ਹੈ। ਜਿਸ ਸਬੰਧੀ ਮੈਂਬਰ ਸਾਹਿਬਾਨ ਨੂੰ ਬੀਤੀ 11 ਜੁਲਾਈ ਨੂੰ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਵਿਸ਼ੇਸ਼ ਇਜਲਾਸ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਇਜਲਾਸ 5 ਅਗਸਤ 2025 ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 1.00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਇਆ ਗਿਆ ਹੈ,ਜਿਸ ਵਿਚ ਤਖ਼ਤ ਤਖਤ ਸਾਹਿਬਾਨ ਦੀ ਮਰਿਆਦਾ ਬਾਰੇ ਵਿਚਾਰ ਹੋਵੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਸ਼ਾਹਪੁਰ

|

|

|

ਪੰਜਾਬ ਵਿੱਚ ਭਿਆਨਕ ਗਰਮੀ ਅਤੇ ਉਮਸ ਤੋਂ ਪ੍ਰੇਸ਼ਾਨ ਲੋਕਾਂ ਲਈ

|

|

|

ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਰੇਲਵੇ ਸੁਰੱਖਿਆ ਬਲ (RPF) ਨੇ

|

|

|

ਜਲੰਧਰ ਦੇ ਪਿੰਡ ਕਿਸ਼ਨਗੜ੍ਹ ਨੇੜੇ ਜੰਮੂ ਨੈਸ਼ਨਲ ਹਾਈਵੇਅ ‘ਤੇ ਵਾਪਰੇ

|

|

|

ਸੋਮਵਾਰ, ੧੫ ਹਾੜ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਸ਼ਨਿੱਚਰਵਾਰ, ੧੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ਘਰੁ

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ