View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਤੇ ਤੇਜ਼ ਹਵਾਵਾਂ ਚੱਲਣ ਕਾਰਣ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਉੱਥੇ ਹੀ ਅੱਜ ਮੌਸਮ ਵਿਭਾਗ ਵੱਲੋਂ ਹਨੇਰੀ ਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਮੌਸਮ ‘ਚ ਬਦਲਾਅ ਹੋਣ ਕਾਰਣ ਜਿਲ੍ਹਿਆਂ ਦੇ ਤਾਪਮਾਨ ‘ਚ ਵੀ ਗਿਰਾਵਟ ਆਈ ਹੈ। ਸੂਬੇ ਦੇ ਚਾਰ ਜ਼ਿਲ੍ਹਿਆਂ ਪਟਿਆਲਾ, ਬਠਿੰਡਾ ,ਨਵਾਂਸ਼ਹਿਰ ,ਫਾਜ਼ਿਲਕਾ ‘ਚ ਤਾਪਮਾਨ 35 ਤੋਂ 40 ਡਿਗਰੀ ਦਰਜ ਕੀਤਾ ਗਿਆ ਹੈ। ਜਦਕਿ ਬਾਕੀ ਅੰਮ੍ਰਿਤਸਰ ਅਤੇ ਲੁਧਿਆਣਾ , ਚੰਡੀਗੜ੍ਹ,ਪਠਾਨਕੋਟ,ਰੋਪੜ, ਮੋਹਾਲੀ , ਹੁਸ਼ਿਆਰਪੁਰ, ਗੁਰਦਾਸਪੁਰ ‘ਚ ਤਾਪਮਾਨ 35 ਡਿਗਰੀ ਤੋਂ ਘੱਟ ਹੈ।

ਅੱਜ ਚੰਡੀਗੜ੍ਹ ਸਮੇਤ ਸੂਬੇ ਦੇ 3 ਜ਼ਿਲ੍ਹਿਆਂ ‘ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਤੇ ਚੱਲਣਗੀਆਂ। ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਵੱਖ-ਵੱਖ ਥਾਵਾਂ ‘ਤੇ ਗਰਜ-ਚਮਕ ਦੇ ਨਾਲ ਅੰਧੇਰੀ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦਕਿ ਆਉਣ ਵਾਲੇ ਦਿਨਾਂ ‘ਚ ਮੌਸਮ ਖੁਸ਼ਕ ਰਹੇਗਾ। ਮੌਸਮ ਵਿਭਾਗ ਮੁਤਾਬਕ 10 ਮਈ ਤੋਂ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਐਕਟਿਵ ਹੋਵੇਗਾ, ਜਿਸ ਨਾਲ ਪਹਾੜੀ ਇਲਾਕਿਆਂ ਵਿੱਚ ਬਾਰਿਸ਼ ਅਤੇ ਮੌਸਮ ਬਦਲਣ ਦੀ ਸੰਭਾਵਨਾ ਹੈ।

ਦੇ ਤਿੰਨ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਅੱਜ (7 ਮਈ) ਕੁਝ ਥਾਵਾਂ ‘ਤੇ ਗਰਜ-ਚਮਕ ਦੇ ਨਾਲ ਅੰਧੇਰੀ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। 8 ਅਤੇ 9 ਮਈ ਨੂੰ ਮੌਸਮ ਖੁਸ਼ਕ ਰਹੇਗਾ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

|

|

|

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ