View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ‘ਵਿਦਿਆਰਥੀ ਸੈਸ਼ਨ’ ਨਵੰਬਰ ’ਚ ਹੋਵੇਗਾ, ਜਿਸ ’ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਬਤੌਰ ਮੈਂਬਰ ਸ਼ਮੂਲੀਅਤ ਕਰਨਗੇ। ਵਿਧਾਨ ਸਭਾ ’ਚ ਪਹਿਲੀ ਵਾਰ ‘ਮੌਕ ਸੈਸ਼ਨ’ ਦਾ ਤਜਰਬਾ ਹੋਵੇਗਾ ਅਤੇ ਆਮ ਇਜਲਾਸ ਵਾਂਗ ਪੂਰਾ ਦਿਨ ਇਹ ਸੈਸ਼ਨ ਚੱਲੇਗਾ।

ਮੰਤਰੀ ਤੇ ਮੁੱਖ ਮੰਤਰੀ ਬਣਨਗੇ ਵਿਦਿਆਰਥੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਵਿਖੇ ਵਿਦਿਆਰਥੀਆਂ ਲਈ ਸੰਭਾਵਿਤ ਤੌਰ ‘ਤੇ 26 ਨਵੰਬਰ 2025 ਨੂੰ ਮੌਕ ਸੈਸ਼ਨ ਕਰਵਾਉਣ ਲਈ ਸੂਬੇ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਆਨਲਾਈਨ ਸੂਬਾ ਪੱਧਰੀ ਮੀਟਿੰਗ ਕੀਤੀ।

ਸਪੀਕਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਮਿਸਾਲੀ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲਿਆ ਜਾ ਰਿਹਾ ਹੈ, ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾ ਰਹੀਆਂ ਹਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ।

Students ਨੂੰ ਸਿੱਖਿਆ ਦੇ ਨਾਲ ਸਿਆਸੀ ਜਾਣਕਾਰੀ ਦੇਣ ਲਈ ਅਹਿਮ ਕਦਮ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਿਆਸੀ ਖੇਤਰ ਦੀ ਜਾਣਕਾਰੀ ਪ੍ਰਦਾਨ ਕਰਨ ਲਈ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਆਸੀ ਪ੍ਰਬੰਧ ਦੇ ਕੰਮ-ਕਾਜ, ਕਾਨੂੰਨ ਬਣਾਉਣ ਬਾਰੇ ਜਾਣਕਾਰੀ, ਬਜਟ ਤਿਆਰ ਕਰਨ ਸਬੰਧੀ ਜਾਣਕਾਰੀ ਪ੍ਰਦਾਨ ਕਰਨ ਲਈ ਹਰੇਕ ਵਿਧਾਨ ਸਭਾ ਹਲਕੇ ਤੋਂ ਇੱਕ ਵਿਦਿਆਰਥੀ ਦੀ ਚੋਣ ਕੀਤੀ ਜਾਵੇਗੀ ਅਤੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਮੌਕ ਸੈਸ਼ਨ ਕਰਵਾਇਆ ਜਾਵੇਗਾ। ਇਸ ਮੌਕ ਸੈਸ਼ਨ ਵਿੱਚ ਸਰਕਾਰੀ ਸਕੂਲਾਂ ਦੇ ਚੁਣੇ ਹੋਏ ਵਿਦਿਆਰਥੀ ਹਿੱਸਾ ਲੈਣਗੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁਮੰਣ ਦੀ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇਜ਼ਰਾਈਲ ਅਤੇ ਇਰਾਨ ਵਿਚਾਲੇ ਵਧਦੇ ਤਣਾਅ ਅਤੇ ਲਾਲ

|

|

|

ਖ਼ਬਰਿਸਤਾਨ ਨੈੱਟਵਰਕ: ਕੈਬਨਿਟ ਮੰਤਰੀ ਲਲਜੀਤ ਭੁੱਲਰ ਦੇ ਅਸਤੀਫ਼ੇ ਤੋਂ ਸਿਆਸਤ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਅਰਹਾਊਸ

|

|

|

ਖ਼ਬਰਿਸਤਾਨ ਨੈੱਟਵਰਕ: ਡਲਹੌਜ਼ੀ-ਕਰੇਲਨੂ ਸੜਕ ਮਾਰਗ ‘ਤੇ ਭਿਆਨਕ ਹਾਦਸਾ ਵਾਪਰਿਆ ਹੈ।

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਰਾਜਨੀਤੀ ‘ਚ ਇਸ ਵੇਲੇ ਵੱਡੀ ਹਲਚਲ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਸਾਬਕਾ CM ਤੇ ਕਾਂਗਰਸ ਸਾਂਸਦ ਚਰਨਜੀਤ

|

|

|

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁਮੰਣ ਦੀ 9

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ