View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਜ਼ਿਲ੍ਹੇ ਦੀ ਸੀਟੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਹੰਗਾਮਾ ਕੀਤਾ ਗਿਆ। ਜਿਸ ਦੀ ਇੱਕ ਵੀਡੀਉ ਵੀ ਸਾਹਮਣੇ ਆਈ ਹੈ। ਵੀਡੀਉ ‘ਚ ਸਟੂਡੈਂਟਸ ਨੇ ਵਾਈਸ-ਚਾਂਸਲਰ ‘ਤੇ ਗੰਭੀਰ ਦੋਸ਼ ਲਗਾਏ ਹਨ ਕਿ ਵਾਈਸ-ਚਾਂਸਲਰ ਨੇ ਉਨ੍ਹਾਂ ਨੂੰ ਗਾਲ੍ਹਾਂ ਕੱਢੀਆਂ ਅਤੇ ਸਾਰਿਆਂ ਦਾ ਦਾਖ਼ਲਾ ਰੱਦ ਕਰਨ ਦੀ ਧਮਕੀ ਦਿੱਤੀ। ਇਸ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਕਾਫੀ ਰੋਸ ਪ੍ਰਦਰਸ਼ਨ ਕੀਤਾ ਗਿਆ।

ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਮਾਮਲਾ ਗਰਮਾਉਣ ਤੋਂ ਬਾਅਦ ਵਾਈਸ-ਚਾਂਸਲਰ ਨਾਲ ਗੱਲਬਾਤ ਪਿੱਛੋਂ ਮਾਮਲਾ ਸੁਲਝਾ ਲਿਆ ਗਿਆ ਹੈ। ਦੱਸ ਦੇਈਏ ਕਿ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਦੀ ਬੇਟੀ ਇਲਤਿਜਾ ਮੁਫਤੀ ਨੇ ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਵੀਡੀਓ ਵੀ ਸਾਂਝੀ ਕਰ ਕਾਰਵਾਈ ਦੀ ਮੰਗ ਕੀਤੀ ਸੀ।

ਵੀਡੀਓ ਵਿੱਚ ਦੋਸ਼ ਲਾਏ ਗਏ ਹਨ ਕਿ ਰਮਜ਼ਾਨ ਦਾ ਮਹੀਨਾ ਚੱਲ ਰਿਹਾ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਵਿਦਿਆਰਥੀ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਨਾ ਇਫ਼ਤਾਰੀ ਵਿੱਚ ਕੁਝ ਖਾਣ ਨੂੰ ਮਿਲ ਰਿਹਾ ਹੈ ਅਤੇ ਨਾ ਹੀ ਸ਼ਹਿਰੀ ਵਿੱਚ ਕੁਝ ਦਿੱਤਾ ਜਾ ਰਿਹਾ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਵਾਈਸ-ਚਾਂਸਲਰ ਨੇ ਉਨ੍ਹਾਂ ਨੂੰ ਗਾਲ੍ਹਾਂ ਕੱਢੀਆਂ ਅਤੇ ਕਿਹਾ ਕਿ ਉਨ੍ਹਾਂ ਦਾ ਦਾਖ਼ਲਾ ਰੱਦ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ