No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ-ਪੰਜਾਬ ਸਮੇਤ ਦੇਸ ਦੇ ਕਈ ਰਾਜਾਂ ‘ਚ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ | ਕਈ ਰਾਜਾਂ ਦੇ ਸਕੂਲ ਕਰੀਬ 1 ਜੁਲਈ ਤੋਂ ਖੁੱਲ੍ਹ ਜਾਣਗੇ | ਪਰ ਕਸ਼ਮੀਰ ‘ਚ ਗਰਮੀ ਦੇ ਮੱਦੇਨਜ਼ਰ ਸਰਕਾਰ ਨੇ ਛੁੱਟੀਆਂ ਵਧਾ ਦਿੱਤੀਆਂ ਸਨ | ਬਾਕੀ ਰਾਜਾਂ ਵਾਂਗ ਕਸ਼ਮੀਰ ‘ਚ ਵੀ ਗਰਮੀ ਪੈ ਰਹੀ ਹੈ, ਜਿਸ ਕਾਰਨ ਉੱਥੋਂ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ 7 ਜੁਲਾਈ ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ | ਸਰਕਾਰ ਨੇ ਸੋਮਵਾਰ ਨੂੰ ਇਹ ਆਦੇਸ਼ ਜਾਰੀ ਕੀਤੇ ਸਨ | ਜਦਕਿ ਪੰਜਾਬ, ਦਿੱਲੀ, ਹਰਿਆਣਾ ਅਮੇਟ ਕਈ ਰਾਜਾਂ ‘ਚ 1 ਜੁਲਾਈ ਤੋਂ ਸਕੂਲ ਖੁੱਲਣਗੇ | 

ਪੰਜਾਬ ਵਿਚ 1 ਜੁਲਾਈ ਤੋਂ ਖੁੱਲ੍ਹਣਗੇ ਸਕੂਲ

ਪੰਜਾਬ ਵਿਚ ਚੱਲ ਰਹੀਆਂ ਗਰਮੀ ਦੀਆਂ ਛੁੱਟੀਆਂ ਅੱਜ ਯਾਨੀ 30 ਜੂਨ ਨੂੰ ਖਤਮ ਹੋ ਰਹੀਆਂ ਹਨ। ਇਸ ਦੇ ਮੱਦੇਨਜ਼ਰ ਭਲਕੇ 1 ਜੁਲਾਈ ਤੋਂ ਪੰਜਾਬ ਭਰ ਦੇ ਸਾਰੇ ਸਕੂਲ ਖੁੱਲ੍ਹਣ ਜਾ ਰਹੇ ਹਨ। ਵਧਦੀ ਹੋਈ ਗਰਮੀ ਦੇ ਕਹਿਰ ਨੂੰ ਦੇਖਦੇ ਹੋਏ ਪੰਜਾਬ ਦੇ ਸਕੂਲਾਂ ਵਿਚ 2 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਈਆਂ ਸਨ, ਜੋ ਕਿ 30 ਜੂਨ ਨੂੰ ਖਤਮ ਹੋ ਰਹੀਆਂ ਹਨ। ਇਸ ਲਈ ਭਲਕੇ 1 ਜੁਲਾਈ ਤੋਂ ਪੰਜਾਬ ਦੇ ਸਾਰੇ ਸਕੂਲ ਪਹਿਲਾਂ ਵਾਂਗ ਆਮ ਖੁੱਲ੍ਹਣਗੇ।

ਪੰਜਾਬ ਵਿੱਚ ਬੀਤੇ ਸਾਲ ਵਧਾ ਦਿੱਤੀਆਂ ਗਈਆਂ ਸਨ ਗਰਮੀ ਦੀਆਂ ਛੁੱਟੀਆਂ 

ਇਥੇ ਜ਼ਿਕਰਯੋਗ ਹੈ ਕਿ ਪੰਜਾਬ ਵਿਚ ਪਿਛਲੇ ਸਾਲ ਗਰਮੀ ਦੀਆਂ ਛੁੱਟੀਆਂ ਖਤਮ ਹੋਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਗਰਮੀ ਦੇ ਪ੍ਰਕੋਪ ਨੂੂੰ ਦੇਖਦੇ ਹੋਏ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਸਨ ਪਰ ਇਸ ਵਾਰ ਇਸ ਤਰ੍ਹਾਂ ਦੀ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਜੇਕਰ ਛੁੱਟੀਆਂ ਵਧਣ ਨੂੰ ਲੈ ਕੇ ਅਪਡੇਟ ਆਉਂਦੀ ਹੈ ਤਾਂ ਤੁਹਾਡੇ ਤੱਕ ਅਪਡੇਟ ਪਹੁੰਚਾਈ ਜਾਵੇਗੀ। 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ

|

|

|

ਖ਼ਬਰਿਸਤਾਨ ਨੈੱਟਵਰਕ: ਗਰਮੀਆਂ ਦੀਆਂ ਛੁੱਟੀਆਂ ਦੇ ਇਸ ਪੀਕ ਸੀਜ਼ਨ ਵਿੱਚ,

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪਠਾਨਕੋਟ-ਸੁਜਾਨਪੁਰ ਰਸਤੇ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ