No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

9 ਮਹੀਨਿਆਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਦੀ ਅੱਜ 19 ਮਾਰਚ ਨੂੰ ਧਰਤੀ ‘ਤੇ ਵਾਪਸੀ ਹੋ ਗਈ ਹੈ। ਨਾਸਾ ਨੇ ਪੂਰੇ ਮਿਸ਼ਨ ਨੂੰ ਸਫ਼ਲ ਕਰਾਰ ਦਿੱਤਾ ਹੈ। ਨਾਸਾ ਨੇ ਕਿਹਾ ਕਿ ਸਭ ਕੁਝ ਯੋਜਨਾ ਦੇ ਮੁਤਾਬਕ ਹੋਇਆ ਅਤੇ ਸਾਰੇ ਪੁਲਾੜ ਯਾਤਰੀ ਪੂਰੀ ਤਰ੍ਹਾਂ ਸੁਰੱਖਿਅਤ ਹਨ।ਸਾਰੇ ਪੁਲਾੜ ਯਾਤਰੀਆਂ ਨੇ ਧਰਤੀ ‘ਤੇ ਸਫਲ ਲੈਂਡਿੰਗ ਕੀਤੀ ਹੈ। ਪੂਰੀ ਟੀਮ ਦੀ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ।



ਬੀਤੇ ਦਿਨ ਹੋਏ ਸਨ ਰਵਾਨਾ

ਇਹ ਚਾਰੇ ਪੁਲਾੜ ਯਾਤਰੀ ਮੰਗਲਵਾਰ (18 ਮਾਰਚ) ਨੂੰ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਤੋਂ ਰਵਾਨਾ ਹੋਏ ਸਨ। ਜਦੋਂ ਪੁਲਾੜ ਯਾਨ ਧਰਤੀ ਦੇ ਵਾਯੂਮੰਡਲ ਵਿੱਚ ਦਾਖਲ ਹੋਇਆ ਤਾਂ ਇਸਦਾ ਤਾਪਮਾਨ 1650 ਡਿਗਰੀ ਸੈਲਸੀਅਸ ਤੋਂ ਵੱਧ ਗਿਆ। ਇਸ ਦੌਰਾਨ ਕਰੀਬ 7 ਮਿੰਟ ਤੱਕ ਸੰਚਾਰ ਬਲੈਕਆਊਟ ਰਿਹਾ। ਭਾਵ ਪੁਲਾੜ ਯਾਨ ਨਾਲ ਕੋਈ ਸੰਪਰਕ ਨਹੀਂ ਹੋਇਆ।

 ਇਹ ਦੋਵੇਂ 5 ਜੂਨ, 2024 ਨੂੰ ਬੋਇੰਗ ਸਟਾਰਲਾਈਨਰ ਰਾਹੀਂ ਆਈਐਸਐਸ (ਅੰਤਰਰਾਸ਼ਟਰੀ ਪੁਲਾੜ ਸਟੇਸ਼ਨ) ‘ਤੇ ਪੁਲਾੜ ਗਏ ਸਨ, ਪਰ ਤਕਨੀਕੀ ਖਰਾਬੀ ਕਾਰਨ ਉਨ੍ਹਾਂ ਦੀ ਵਾਪਸੀ 9 ਮਹੀਨੇ ਦੇਰੀ ਨਾਲ ਹੋਈ। ਤੁਹਾਨੂੰ ਦੱਸ ਦੇਈਏ ਕਿ ਉਸਦਾ ਡ੍ਰੈਗਨ ਪੁਲਾੜ ਯਾਨ 19 ਮਾਰਚ ਨੂੰ ਭਾਰਤੀ ਸਮੇਂ ਅਨੁਸਾਰ ਸਵੇਰੇ 3:27 ਵਜੇ ਫਲੋਰੀਡਾ ਦੇ ਤੱਟ ‘ਤੇ ਸਫਲ ਲੈਂਡ ਕਰਿਆ।

ਉਨ੍ਹਾਂ ਦੇ ਨਾਲ, ਕਰੂ-9 ਦੇ ਦੋ ਹੋਰ ਪੁਲਾੜ ਯਾਤਰੀ, ਅਮਰੀਕਾ ਦੇ ਨਿੱਕ ਹੇਗ ਅਤੇ ਰੂਸ ਦੇ ਅਲੈਗਜ਼ੈਂਡਰ ਗੋਰਬੁਨੋਵ ਹਨ। ਇਸ ਸਫਲ ਲੈਂਡਿੰਗ ਤੋਂ ਬਾਅਦ, ਪੂਰੀ ਟੀਮ ਦੀ ਡਾਕਟਰੀ ਜਾਂਚ ਕੀਤੀ ਜਾ ਰਹੀ ਹੈ। 

ਸੁਨੀਤਾ ਵਿਲੀਅਮਜ਼ 17 ਘੰਟੇ ਦੀ ਯਾਤਰਾ ਤੋਂ ਬਾਅਦ ਘਰ ਪਰਤੀ

ਦੱਸ ਦੇਈਏ ਕਿ ਡਰੈਗਨ ਪੁਲਾੜ ਯਾਨ ‘ਤੇ ਸਵਾਰ ਹੋਣ ਤੋਂ ਬਾਅਦ, ਇਸ ਪੁਲਾੜ ਯਾਨ ਦਾ ਦਰਵਾਜ਼ਾ ਸਵੇਰੇ 08:35 ਵਜੇ ਬੰਦ ਹੋ ਗਿਆ ਸੀ ਅਤੇ ਫਿਰ 10:35 ਵਜੇ ਪੁਲਾੜ ਯਾਨ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਤੋਂ ਵੱਖ ਹੋ ਗਿਆ ਸੀ। ਡੀਓਰਬਿਟ ਬਰਨ 19 ਮਾਰਚ ਨੂੰ ਸਵੇਰੇ 2:41 ਵਜੇ ਸ਼ੁਰੂ ਹੋਇਆ। ਇਸ ਨਾਲ ਪੁਲਾੜ ਯਾਨ ਧਰਤੀ ਦੇ ਵਾਯੂਮੰਡਲ ਵਿੱਚ ਦਾਖਲ ਹੋਇਆ ਅਤੇ ਸਵੇਰੇ 3:27 ਵਜੇ ਫਲੋਰੀਡਾ ਦੇ ਤੱਟ ਤੋਂ ਸਮੁੰਦਰ ਵਿੱਚ ਉਤਰਿਆ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ