No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਦਿੱਲੀ ਹਾਈ ਕੋਰਟ ਦੇ ਇੱਕ ਜੱਜ ਦੇ ਘਰ ਅੱਗ ਲੱਗਣ ‘ਤੇ ਘਰ ਚੋਂ ਵੱਡੀ ਮਾਤਰਾ ‘ਚ ਨਕਦੀ ਬਰਾਮਦ ਹੋਈ ਹੈ। ਜਿਸ ਦੀ ਵਿਡੀਉ ਅਤੇ ਤਸਵੀਰਾਂ ਸਾਹਮਣੇ ਆਈਆਂ ਹਨ| ਸੁਪਰੀਮ ਕੋਰਟ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਤੋਂ ਪ੍ਰਾਪਤ ਸਬੂਤਾਂ ਨੂੰ ਆਪਣੀ ਵੈੱਬਸਾਈਟ ‘ਤੇ ਜਨਤਕ ਕਰ ਦਿੱਤਾ। ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਸੰਜੀਵ ਖੰਨਾ ਨੇ ਸ਼ਨੀਵਾਰ ਨੂੰ ਜਸਟਿਸ ਵਰਮਾ ਵਿਰੁੱਧ ਲੱਗੇ ਦੋਸ਼ਾਂ ਦੀ ਅੰਦਰੂਨੀ ਜਾਂਚ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਅਤੇ ਉਨ੍ਹਾਂ ਨੂੰ ਨਿਆਂਇਕ ਕੰਮ ਤੋਂ ਰੋਕ ਦਿੱਤਾ ਗਿਆ।

ਦੱਸ ਦੇਈਏ ਕਿ ਜਸਟਿਸ ਯਸ਼ਵੰਤ ਵਰਮਾ ਦੇ ਸਰਕਾਰੀ ਨਿਵਾਸ ਸਥਾਨ ‘ਤੇ 14 ਮਾਰਚ ਨੂੰ ਅੱਗ ਲੱਗੀ ਸੀ | ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਬੁਲਾਇਆ। ਕਮਰੇ ਵਿੱਚੋਂ ਕਥਿਤ ਤੌਰ ‘ਤੇ ਵੱਡੀ ਮਾਤਰਾ ਵਿੱਚ ਨਕਦੀ ਮਿਲਣ ਤੋਂ ਬਾਅਦ ਨਿਆਂਪਾਲਿਕਾ ਵਿੱਚ ਹਲਚਲ ਮਚ ਗਈ ਹੈ। ਰਿਪੋਰਟਾਂ ਮੁਤਾਬਿਕ ਕਮਰੇ ‘ਚ ਮਿਲੀ ਰਕਮ 15 ਕਰੋੜ ਹੈ ਹਾਲਾਂਕਿ ਅਜੇ ਕੋਈ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ 

ਸੁਪਰੀਮ ਕੋਰਟ ਦੇ ਕਾਲਜੀਅਮ ਨੇ ਬੇਹਿਸਾਬੀ ਨਕਦੀ ਦੀ ਕਥਿਤ ਖੋਜ ਤੋਂ ਬਾਅਦ ਇੱਕ ਮੀਟਿੰਗ ਬੁਲਾਈ ਸੀ ਅਤੇ ਜਸਟਿਸ ਵਰਮਾ ਵਿਰੁੱਧ ਦੋਸ਼ਾਂ ਬਾਰੇ ਰਿਪੋਰਟ ਦਾਇਰ ਕਰਨ ਲਈ ਕਿਹਾ ਗਿਆ ਸੀ।  ਇਹ ਰਿਪੋਰਟ 21 ਮਾਰਚ ਨੂੰ ਪੇਸ਼ ਕੀਤੀ ਗਈ ਸੀ। ਹਾਲਾਂਕਿ, ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਪੱਸ਼ਟ ਕੀਤਾ ਕਿ ਜਸਟਿਸ ਵਰਮਾ ਨੂੰ ਉਨ੍ਹਾਂ ਦੀ ਅਸਲ ਅਦਾਲਤ, ਇਲਾਹਾਬਾਦ ਹਾਈ ਕੋਰਟ ਵਿੱਚ ਤਬਦੀਲ ਕਰਨ ਦਾ ਫੈਸਲਾ ਉਨ੍ਹਾਂ ਵਿਰੁੱਧ ਲਗਾਏ ਗਏ ਦੋਸ਼ਾਂ ਤੋਂ ਵੱਖਰਾ ਸੀ। 

ਇਸ ਖੁਲਾਸੇ ਤੋਂ ਬਾਅਦ, ਜੱਜ ਯਸ਼ਵੰਤ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਉਨ੍ਹਾਂ ਦੇ ਮੂਲ ਇਲਾਹਾਬਾਦ ਹਾਈ ਕੋਰਟ ਭੇਜ ਦਿੱਤਾ ਗਿਆ ਹੈ। ਦਰਅਸਲ, ਜਸਟਿਸ ਵਰਮਾ ਅਕਤੂਬਰ 2021 ਵਿੱਚ ਇਲਾਹਾਬਾਦ ਹਾਈਕੋਰਟ ਤੋਂ ਦਿੱਲੀ ਹਾਈ ਕੋਰਟ ਆਏ ਸਨ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ