No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ-  ਹਰਿਆਣਾ ਦੇ ਪਾਣੀਪਤ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਕੁੱਤੇ ਨੇ ਇੱਕ ਦੁਕਾਨਦਾਰ ਨੂੰ ਵੱਢ ਲਿਆ ਅਤੇ ਕੁਝ ਸਮੇਂ ਬਾਅਦ ਕੁੱਤੇ ਦੀ ਮੌਤ ਹੋ ਗਈ। ਦੁਕਾਨਦਾਰ ਲਲਿਤ ਬਜਾਜ ਨੇ ਦੱਸਿਆ ਕਿ ਉਹ ਆਪਣੀ ਦੁਕਾਨ ਦੇ ਬਾਹਰੋਂ ਜਾ ਰਿਹਾ ਸੀ, ਜਦੋਂ ਉਸਨੇ ਕੁੱਤਿਆਂ ਦੇ ਦੋ ਝੁੰਡਾਂ ਨੂੰ ਆਪਸ ਵਿੱਚ ਲੜਦੇ ਦੇਖਿਆ ਤਾਂ ਉਸ ਨੇ ਕੁੱਤਿਆਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਇੱਕ ਕੁੱਤੇ ਨੇ ਉਸਨੂੰ ਵੱਢ ਲਿਆ ਅਤੇ ਉੱਥੋਂ ਭੱਜ ਗਏ।

 ਦੁਕਾਨਦਾਰ ਲਲਿਤ ਬਜਾਜ ਨੇ ਜਨਸੇਵਾ ਦਲ ਦੇ ਅਧਿਕਾਰੀ ਨਾਲ ਸਿਵਲ ਹਸਪਤਾਲ ਵਿੱਚ ਆਪਣਾ ਇਲਾਜ ਕਰਵਾਇਆ। ਡਾਕਟਰਾਂ ਨੇ ਸ਼ੁਰੂਆਤੀ ਇਲਾਜ ਵਿੱਚ ਉਸ ਨੂੰ ਟੀਕਾ ਲਗਾਇਆ। ਸਿਵਲ ਹਸਪਤਾਲ ਦੇ ਸੀਐਮਓ ਵਿਜੇ ਮਲਿਕ ਨੇ ਕਿਹਾ ਕਿ ਜੇਕਰ ਕੁੱਤਾ ਮਰ ਗਿਆ ਹੈ, ਤਾਂ ਕੁੱਤੇ ਨੂੰ ਰੇਬੀਜ਼ ਦੀ ਬਿਮਾਰੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਮਰੇ ਹੋਏ ਕੁੱਤੇ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਾਨੂੰਨੀ ਭਾਈਚਾਰੇ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਲੱਗ ਰਹੇ ਬਿਜਲੀ ਕੱਟਾਂ ਕਾਰਣ ਭਿਆਨਕ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਅਲਵਰ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸ-ਵੇਅ ‘ਤੇ ਬੁੱਧਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਹਿਮਾਚਲ ਪ੍ਰਦੇਸ਼ ਦੇ ਮੁਬਾਰਕਪੁਰ-ਚਿੰਤਪੁਰਨੀ ਰੋਡ ‘ਤੇ ਇੱਕ ਬਹੁਤ

|

|

|

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ

|

|

|

ਵੀਰਵਾਰ, ੧੭ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਨੀਸ਼ ਸਿਸੋਦੀਆ ਵੱਲੋਂ ਬੁਲਾਈ ਅਹਿਮ ਮੀਟਿੰਗ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ