View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ ਵਿੱਚ ਇੱਕ ਸ਼ੱਕੀ ਡਰੋਨ ਮਿਲਣ ਨਾਲ ਸਵੇਰੇ-ਸਵੇਰੇ ਸਨਸਨੀ ਫੈਲ ਗਈ। ਕਰੀਬ ਸਾਢੇ ਪੰਜ ਵਜੇ ਹੋਈ ਇਸ ਘਟਨਾ ਤੋਂ ਬਾਅਦ ਪਲਾਂਟ ਪ੍ਰਬੰਧਕ ਅਤੇ ਪੁਲਿਸ ਦੋਵੇਂ ਹੀ ਚੌਕਸ ਹੋ ਗਏ ਹਨ। ਮਾਮਲਾ ਭਖਣ ਤੋਂ ਬਾਅਦ ਪੁਲਿਸ ਨੇ ਅਧਿਕਾਰਤ ਬਿਆਨ ਜਾਰੀ ਕੀਤਾ ਹੈ।

ਡੀਐਸਪੀ ਦਾ ਮਾਮਲੇ ‘ਤੇ ਆਇਆ ਬਿਆਨ
ਡੀਐਸਪੀ ਰਸ਼ਪਾਲ ਸਿੰਘ ਬਰਾੜ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਇਹ ਡਰੋਨ ਖਿਡੌਣੇ ਵਰਗਾ ਜਾਪ ਰਿਹਾ ਹੈ। ਪਹਿਲੀ ਨਜ਼ਰੇ ਇਹ ਚੀਨੀ ਨਿਰਮਿਤ ਲੱਗਦਾ ਹੈ। ਅਜਿਹੇ ਸਧਾਰਨ ਡਰੋਨ ਆਮ ਤੌਰ ‘ਤੇ ਐਮਾਜ਼ਾਨ ਵਰਗੇ ਆਨਲਾਈਨ ਪਲੇਟਫਾਰਮਾਂ ‘ਤੇ ਦੋ ਤੋਂ ਤਿੰਨ ਹਜ਼ਾਰ ਰੁਪਏ ਵਿੱਚ ਆਸਾਨੀ ਨਾਲ ਖਰੀਦੇ ਜਾ ਸਕਦੇ ਹਨ। ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਿਸ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈ ਰਹੀ ਹੈ।

ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ ਡਰੋਨ
ਪੁਲਿਸ ਨੇ ਡਰੋਨ ਨੂੰ ਤਕਨੀਕੀ ਜਾਂਚ ਲਈ ਡਰੋਨ ਫੋਰੈਂਸਿਕ ਲੈਬ ਭੇਜਣ ਦਾ ਫੈਸਲਾ ਕੀਤਾ ਹੈ। ਜਾਂਚ ਰਾਹੀਂ ਇਹ ਪਤਾ ਲਗਾਇਆ ਜਾਵੇਗਾ ਕਿ ਡਰੋਨ ਵਿੱਚ ਕੈਮਰਾ ਜਾਂ ਕੋਈ ਹੋਰ ਉਪਕਰਣ ਲੱਗਾ ਸੀ ਜਾਂ ਨਹੀਂ ਅਤੇ ਇਸ ਦਾ ਇਸਤੇਮਾਲ ਕਿਸ ਮਕਸਦ ਲਈ ਕੀਤਾ ਗਿਆ ਸੀ।

ਘਟਨਾ ਤੋਂ ਬਾਅਦ ਪੁਲਿਸ ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਡਰੋਨ ਕਿੱਥੋਂ ਆਇਆ ਸੀ। ਫਿਲਹਾਲ ਇਸ ਮਾਮਲੇ ਵਿੱਚ ਟ੍ਰਾਈਡੈਂਟ ਗਰੁੱਪ ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ