View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਬਰਿਸਤਾਨ ਨੈੱਟਵਰਕ : ਤਰਨਤਾਰਨ ਜ਼ਿਮਨੀ ਚੋਣਾਂ ਨੂੰ ਲੈ ਕੇ ਅੱਜ 11 ਨਵੰਬਰ ਨੂੰ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਚੁੱਕੀ ਹੈ, ਜੋ ਕਿ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਦੱਸ ਦੇਈਏ ਕਿ ਜ਼ਿਮਨੀ ਚੋਣ ਵਿੱਚ ਕੁੱਲ 15 ਉਮੀਦਵਾਰ ਮੈਦਾਨ ਵਿਚ ਹਨ।

5 ਕੌਣੀ ਮੁਕਾਬਲਾ

ਇਸ ਸੀਟ ਉਤੇ ਮੁਕਾਬਲਾ ਕਾਫੀ ਫਸਵਾਂ ਰਹਿਣ ਵਾਲਾ ਹੈ। ਆਪ ਦੇ ਹਰਮੀਤ ਸਿੰਗ ਸੰਧੂ, ਕਾਂਗਰਸ ਦੇ ਕਰਨਬੀਰ ਸਿੰਘ ਬੁਰਜ, ਭਾਜਪਾ ਦੇ ਹਰਜੀਤ ਸਿੰਘ ਸੰਧੂ, ਸ਼੍ਰੋਮਣੀ ਅਕਾਲੀ ਦਲ ਦੇ ਬੀਬੀ ਸੁਖਵਿੰਦਰ ਕੌਰ ਰੰਧਾਵਾ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਮਨਦੀਪ ਸਿੰਘ ਉਮੀਦਵਾਰ ਚੋਣ ਲੜ ਰਹੇ ਹਨ। ਹੁਣ ਹੇਠ ਲਿਖੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਸੱਚੋ ਸੱਚ ਪਾਰਟੀ — ਸ਼ਾਮ ਲਾਲ ਗਾਂਧੀ

ਨੈਸ਼ਨਲਿਸਟ ਜਸਟਿਸ ਪਾਰਟੀ — ਨਾਇਬ ਸਿੰਘ

ਅਜ਼ਾਦ ਉਮੀਦਵਾਰ — ਅਰੁਨ ਕੁਮਾਰ ਖੁਰਮੀ ਰਾਜਪੂਤ

ਅਜ਼ਾਦ ਉਮੀਦਵਾਰ — ਹਰਪਾਲ ਸਿੰਘ ਭੰਗੂ

ਅਜ਼ਾਦ ਉਮੀਦਵਾਰ — ਹਰਬਰਿੰਦਰ ਕੌਰ ਉਸਮਾ

ਅਜ਼ਾਦ ਉਮੀਦਵਾਰ — ਐਡਵੋਕੇਟ ਕੋਮਲਪ੍ਰੀਤ ਸਿੰਘ

ਅਜ਼ਾਦ ਉਮੀਦਵਾਰ — ਜਸਵੰਤ ਸਿੰਘ ਸੋਹਲ

ਅਜ਼ਾਦ ਉਮੀਦਵਾਰ — ਨੀਟੂ ਸ਼ਟਰਾਂ ਵਾਲਾ

ਅਜ਼ਾਦ ਉਮੀਦਵਾਰ — ਮਨਦੀਪ ਸਿੰਘ

ਅਜ਼ਾਦ ਉਮੀਦਵਾਰ — ਮਨਦੀਪ ਸਿੰਘ ਖਾਲਸਾ

ਅਜ਼ਾਦ ਉਮੀਦਵਾਰ — ਵਿਜੇ ਕੁਮਾਰ

ਕਿਸ ਕਾਰਣ ਹੋ ਰਹੀ ਜ਼ਿਮਨੀ ਚੋਣ

ਜ਼ਿਕਰਯੋਗ ਹੈ ਕਿ ਇਹ ਸੀਟ 2022 ਦੀ ਚੋਣ ਜਿੱਤਣ ਵਾਲੇ ਤਰਨਤਾਰਨ ਵਿਧਾਨ ਸਭਾ ਸੀਟ ਜੂਨ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ। ਉਹ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ। ਉਨ੍ਹਾਂ ਦਾ 66 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ।

ਵੋਟਿੰਗ ਲਈ 222 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ। ਸੁਰੱਖਿਆ ਕਾਰਨਾਂ ਕਰਕੇ, ਪਹਿਲੀ ਵਾਰ, ਕੇਂਦਰੀ ਸੁਰੱਖਿਆ ਬਲਾਂ ਦੀਆਂ 12 ਕੰਪਨੀਆਂ ਉਪ-ਚੋਣ ਲਈ ਤਾਇਨਾਤ ਕੀਤੀਆਂ ਗਈਆਂ ਹਨ। ਤਰਨਤਾਰਨ ਵਿੱਚ 114 ਬੂਥ ਹਨ ਜਿਨ੍ਹਾਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ।

ਇਸ ਹਲਕੇ ਵਿੱਚ ਕੁੱਲ 1.92 ਲੱਖ ਵੋਟਰ ਹਨ। ਇਨ੍ਹਾਂ ਵਿੱਚੋਂ 1 ਲੱਖ 933 ਪੁਰਸ਼ ਵੋਟਰ ਹਨ, ਜਦੋਂ ਕਿ 91,897 ਮਹਿਲਾ ਵੋਟਰ ਹਨ ਅਤੇ 8 ਤੀਜੇ-ਲਿੰਗ ਦੇ ਵੋਟਰ ਹਨ। ਨਤੀਜੇ 14 ਨਵੰਬਰ ਨੂੰ ਆਉਣਗੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਅੰਮ੍ਰਿਤਸਰ ਦੇ ਮਜੀਠਾ ਵਿੱਚ ਪੁਲਿਸ ਸਟੇਸ਼ਨ ਵਿਚ ਹੰਗਾਮੇ

|

|

|

ਸ਼ੁੱਕਰਵਾਰ, ੧੫ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ

|

|

|

ਬੁੱਧਵਾਰ, ੧੩ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਮੰਗਲਵਾਰ, ੧੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ॥

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ