View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਤਰਨਤਾਰਨ ਵਿਚ ਵਿਆਹ ਦੌਰਾਨ ਇਕ ਵੱਡੀ ਵਾਰਦਾਤ ਵਾਪਰ ਗਈ, ਜਿਥੇ ਚੱਲਦੇ ਵਿਆਹ ਦੌਰਾਨ ਆਪ ਦੇ ਸਰਪੰਚ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। 2 ਹਥਿਆਰਬੰਧ ਨੌਜਵਾਨਾਂ ਵਲੋਂ ਸਰਪੰਚ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਸਿੱਧੂ ਫਾਰਮ ਵਿਚ ਹੋਇਆ ਕਤਲ

ਰਿਪੋਰਟ ਮੁਤਾਬਕ ਤਰਨਤਾਰਨ ਵਿੱਚ ‘ਆਪ’ ਸਰਪੰਚ ਦੀ ਇੱਕ ਮੈਰਿਜ ਪੈਲੇਸ ਵਿੱਚ ਵਿਆਹ ਸਮਾਗਮ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਹਮਲਾ ਤਰਨ ਤਾਰਨ-ਬਠਿੰਡਾ ਰਾਸ਼ਟਰੀ ਰਾਜਮਾਰਗ ‘ਤੇ ਸਿੱਧੂ ਫਾਰਮ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਦੋ ਨੌਜਵਾਨਾਂ ਨੇ ਕੀਤਾ, ਜਿਸ ਵਿਚ ਠਠੀਆ ਮਹੰਤਾ ਪਿੰਡ ਦੇ ਸਰਪੰਚ ਹਰਪਿੰਦਰ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਦਾ ਚਚੇਰਾ ਭਰਾ ਜ਼ਖਮੀ ਹੋ ਗਿਆ। ਇਸ ਵਾਰਦਾਤ ਨਾਲ ਏਰੀਏ ਵਿਚ ਦਹਿਸ਼ਤ ਫੈਲ ਗਈ।

ਪੁਲਸ ਕਰ ਰਹੀ ਜਾਂਚ

ਜ਼ਖਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਵਿਚ ਅੱਜ ਇਕ ਵੱਡਾ ਇਨਕਾਊਂਟਰ ਹੋਇਆ। ਜਾਣਕਾਰੀ

|

|

|

ਖਬਰਿਸਤਾਨ ਨੈੱਟਵਰਕ- ਤਰਨਤਾਰਨ ਵਿਚ ਹੋਇਆ ਵਿਆਹ ਉਸ ਵੇਲੇ ਚਰਚਾ ਵਿਚ

|

|

|

ਖਬਰਿਸਤਾਨ ਨੈੱਟਵਰਕ-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਦੀ ਰੇਕੀ ਕਰਨ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਵਿੱਚ ਰੋਜ਼ਾਨਾ ਚੋਰੀ ਤੇ ਲੁੱਟ-ਖੋਹ ਦੀਆਂ ਘਟਨਾਵਾਂ

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਗਾਜ਼ੀ ਗੁੱਲਾ ਨੇੜੇ ਬਾਇਕ ਸਵਾਰ ਨੌਜਵਾਨਾਂ

|

|

|

ਖ਼ਬਰਿਸਤਾਨ ਨੈੱਟਵਰਕ: ਹਰਿਆਣਾ ਦੇ ਮੰਤਰੀ ਅਨਿਲ ਵਿੱਜ ਹਾਦਸੇ ਦਾ ਸ਼ਿਕਾਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ