View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਤਰਨਤਾਰਨ ਪੁਲਿਸ ਨੇ ਸਰਪੰਚ ਹਰਬਿੰਦਰ ਸਿੰਘ ਕਤਲ ਕਾਂਡ ਦੇ ਮੁਲਜ਼ਮਾਂ ਦਾ ਐਨਕਾਊਂਟਰ ਕਰ ਦਿੱਤਾ ਹੈ। ਪੁਲਿਸ ਮੁਠਭੇੜ ਵਿੱਚ ਦੋਵੇਂ ਮੁਲਜ਼ਮ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ ਹਨ ਅਤੇ ਉਹਨਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਲਾਜ ਤੋਂ ਬਾਅਦ ਪੁਲਿਸ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰੇਗੀ।

ਮੁਲਜ਼ਮਾਂ ਨੇ ਪੁਲਿਸ ‘ਤੇ ਚਲਾਈਆਂ ਗੋਲੀਆਂ

ਜਾਣਕਾਰੀ ਅਨੁਸਾਰ ਪੱਟੀ ਦੇ ਜਲੋਕੇ ਨੇੜੇ ਪੁਲਿਸ ਨੂੰ ਦੇਖਦੇ ਹੀ ਮੁਲਜ਼ਮਾਂ ਨੇ ਉਹਨਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਦੀ ਫਾਇਰਿੰਗ ਵਿੱਚ ਦੋਵਾਂ ਮੁਲਜ਼ਮਾਂ ਨੂੰ ਗੋਲੀ ਲੱਗੀ ਅਤੇ ਉਹ ਉੱਥੇ ਹੀ ਡਿੱਗ ਪਏ। ਇਸ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਫੜ ਲਿਆ ਅਤੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ।

18 ਫਰਵਰੀ ਨੂੰ ਮਾਰੀਆਂ ਸੀ ਗੋਲੀਆਂ

ਦੱਸ ਦੇਈਏ ਕਿ 18 ਫਰਵਰੀ ਨੂੰ ਪੱਟੀ ਪਿੰਡ ਦੇ ਇੱਕ ਵਿਆਹ ਸਮਾਗਮ ਵਿੱਚ ਮੁਲਜ਼ਮਾਂ ਨੇ ਸਰੇਆਮ ਸਰਪੰਚ ਹਰਬਿੰਦਰ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਲਗਾਤਾਰ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ। ਜਿਵੇਂ ਹੀ ਮੁਲਜ਼ਮਾਂ ਦਾ ਪਤਾ ਲੱਗਾ ਤਾਂ ਪੁਲਿਸ ਨੇ ਅੱਜ ਉਹਨਾਂ ਦਾ ਐਨਕਾਊਂਟਰ ਕਰ ਦਿੱਤਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਵਿਰੁੱਧ ਮੁਹਿੰਮ ਤਹਿਤ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8:30 ਵਜੇ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੀ ਸੰਜੇ ਕਲੋਨੀ ਵਿੱਚ ਨਸ਼ਿਆਂ ਦੇ ਖ਼ਿਲਾਫ਼

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਸਿੰਘਾ ਰੋਡ ‘ਤੇ ਸਥਿਤ ਇੱਕ ਕਬਾੜ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਸਰਕਾਰ ਵੱਲੋਂ ਨਵਾਂ ਇਮੀਗ੍ਰੇਸ਼ਨ ਬਿੱਲ C-12 ਪਾਸ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੇ ਸਰਾਭਾ ਨਗਰ ਇਲਾਕੇ ਵਿੱਚ ਇੱਕ ਪਰਿਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਕਈ ਇਲਾਕਿਆਂ ‘ਚ ਰੂਪਨਗਰ, ਜਲਾਲਾਬਾਦ, ਤਰਨਤਾਰਨ

|

|

|

ਸ਼ਨਿਚਰਵਾਰ, ੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ