View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਤਰਨਤਾਰਨ ਜ਼ਿਲ੍ਹੇ ਤੋਂ ਰੂਹ ਕੰਬਾਊ ਵਾਰਦਾਤ ਸਾਹਮਣੇ ਆਈ ਹੈ, ਜਿਥੇ ਕਿ ਉਸਮਾ ਪਿੰਡ ਸਥਿਤ ਲਾਅ ਕਾਲਜ ਵਿੱਚ ਇੱਕ ਨੌਜਵਾਨ ਨੇ ਲਾਅ ਕੋਰਸ ਕਰ ਰਹੀ ਵਿਦਿਆਰਥਣ ਸੰਦੀਪ ਕੌਰ ਦੇ ਸਿਰ ਵਿੱਚ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਦੋਸ਼ੀ ਨੌਜਵਾਨ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ।

ਵਾਰਦਾਤ CCTV ਵਿਚ ਕੈਦ

ਗੋਲੀਬਾਰੀ ਦੀ ਸਾਰੀ ਘਟਨਾ ਕੈਮਰੇ ਵਿਚ ਕੈਦ ਹੋ ਗਈ। ਵਾਰਦਾਤ ਤੋਂ ਬਾਅਦ ਸੰਦੀਪ ਕੌਰ ਦੀ ਮ੍ਰਿਤਕ ਦੇਹ ਕਾਲਜ ਦੀ ਕਲਾਸਰੂਮ ਵਿੱਚ ਹੀ ਪਈ ਰਹੀ, ਜਿਸ ਨਾਲ ਕਾਲਜ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮੌਕੇ ‘ਤੇ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਪਰਿਵਾਰ ਵਲੋਂ ਇਨਸਾਫ ਦੀ ਗੁਹਾਰ

ਉਥੇ ਹੀ ਮ੍ਰਿਤਕ ਵਿਦਿਆਰਥਣ ਦੇ ਪਰਿਵਾਰ ਵੱਲੋਂ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ। ਪਰਿਵਾਰ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਲੜਕਾ ਪਹਿਲਾਂ ਵੀ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਘਟਨਾ ਤੋਂ ਬਾਅਦ ਕਾਲਜ ਪ੍ਰਸ਼ਾਸਨ ਫਿਲਹਾਲ ਫਰਾਰ ਦੱਸਿਆ ਜਾ ਰਿਹਾ ਹੈ।

ਪੁਲਸ ਕਰ ਰਹੀ ਜਾਂਚ

ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਮਾਮਲੇ ਦੇ ਹਰ ਪੱਖ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਸਾਰਾ ਮਾਮਲਾ ਕੀ ਹੈ ਸਾਹਮਣੇ ਲਿਆਂਦਾ ਜਾਵੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ