View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ– ਟੀ-20 ਏਸ਼ੀਆ ਕੱਪ 2025 ਲਈ ਭਾਰਤੀ ਕ੍ਰਿਕਟ ਟੀਮ ਦਾ BCCI ਵਲੋਂ ਐਲਾਨ ਕਰ ਦਿੱਤਾ ਗਿਆ ਹੈ। ਟੀਮ ਦੀ ਕਪਤਾਨੀ ਦੀ ਜ਼ਿੰਮੇਵਾਰੀ ਸੂਰਿਆ ਕੁਮਾਰ ਯਾਦਵ ਉਤੇ ਹੋਵੇਗੀ ਜਦਕਿ ਸ਼ੁਭਮਨ ਗਿੱਲ ਨੂੰ ਉਪ ਕਪਤਾਨ ਬਣਾਇਆ ਗਿਆ ਹੈ

ਇਸ ਤਰ੍ਹਾਂ ਹੋਵੇਗੀ ਭਾਰਤੀ ਟੀਮ

ਭਾਰਤੀ ਟੀਮ ਵਿਚ ਸੂਰਿਆਕੁਮਾਰ ਯਾਦਵ (ਕਪਤਾਨ), ਸ਼ੁਭਮਨ ਗਿੱਲ (ਉਪ ਕਪਤਾਨ), ਅਭਿਸ਼ੇਕ ਸ਼ਰਮਾ, ਤਿਲਕ ਵਰਮਾ, ਹਾਰਦਿਕ ਪੰਡਯਾ, ਸ਼ਿਵਮ ਦੂਬੇ, ਅਕਸ਼ਰ ਪਟੇਲ, ਜਿਤੇਸ਼ ਸ਼ਰਮਾ, ਜਸਪ੍ਰੀਤ ਬੁਮਰਾਹ, ਵਰੁਣ ਚੱਕਰਵਰਤੀ, ਅਰਸ਼ਦੀਪ ਸਿੰਘ, ਕੁਲਦੀਪ ਯਾਦਵ, ਸੰਜੂ ਸੈਮਸਨ, ਹਰਸ਼ਿਤ ਰਾਣਾ, ਰਿੰਕੂ ਸਿੰਘ ਨੂੰ ਸ਼ਾਮਿਲ ਕੀਤਾ ਗਿਆ ਹੈ।

ਭਾਰਤ-ਪਾਕਿਸਤਾਨ ਦਾ ਮੈਚ ਇਸ ਤਰੀਕ ਨੂੰ

ਏਸ਼ੀਆ ਕ੍ਰਿਕਟ ਕੱਪ ਦੀ ਸ਼ੁਰੂਆਤ 9 ਸਤੰਬਰ ਤੋਂ ਯੂ.ਏ.ਈ. ਵਿਚ ਹੋ ਰਹੀ ਹੈ ਤੇ ਭਾਰਤੀ ਟੀਮ ਦਾ ਪਹਿਲਾ ਮੁਕਾਬਲਾ 10 ਸਤੰਬਰ ਨੂੰ ਮੇਜ਼ਬਾਨ ਯੂ.ਏ.ਈ. ਦੇ ਨਾਲ ਹੋਵੇਗਾ। ਇਹ ਟੂਰਨਾਮੈਂਟ 28 ਸਤੰਬਰ ਤੱਕ ਚੱਲੇਗਾ। ਇਸ ਦੌਰਾਨ ਦੁਬਈ ਤੇ ਆਬੂਦਾਬੀ ਵਿਚ ਮੈਚ ਖੇਡੇ ਜਾਣਗੇ। ਭਾਰਤ ਤੇ ਪਾਕਿਸਤਾਨ ਦਾ ਮੈਚ 14 ਸਤੰਬਰ ਨੂੰ ਖੇਡਿਆ ਜਾਵੇਗਾ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ