No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਬੰਗਲੌਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ੁੱਕਰਵਾਰ ਨੂੰ ਜਹਾਜ਼ ਅਤੇ ਟੈਂਪੋ ਟ੍ਰੈਵਲਰ ਵਿਚਕਾਰ ਟੱਕਰ ਹੋ ਗਈ | ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ | ਟੈਂਪੋ ਟ੍ਰੈਵਲਰ ਦੇ ਡਰਾਈਵਰ ਨੂੰ ਹਾਦਸੇ ਵਿੱਚ ਮਾਮੂਲੀ ਸੱਟਾਂ ਲੱਗੀਆਂ ਹਨ | ਪਰ ਇਹ ਗ਼ਨੀਮਤ ਰਹੀ ਕਿ ਹਾਦਸੇ ਦੇ ਦੌਰਾਨ ਜਹਾਜ਼ ਉਡਾਣ ਨਹੀਂ ਭਰ ਰਿਹਾ ਸੀ ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ | 

 

ਦੁਪਹਿਰ 12:30 ਵਜੇ ਵਾਪਰਿਆ ਹਾਦਸਾ 


ਜਾਣਕਾਰੀ ਦੇ ਮੁਤਾਬਕ 18 ਅਪ੍ਰੈਲ ਨੂੰ ਦੁਪਹਿਰ 12:15 ਮਿੰਟ ਤੇ ਏਅਰਪੋਰਟ ਦੇ ਅਲਫਾ ਪਾਰਕਿੰਗ ਬੇ 71 ਤੇ ਇਹ ਹਾਦਸਾ ਵਾਪਰਿਆ l


ਏਅਰਪੋਰਟ ਅਥੋਰਟੀ ਨੇ ਦੱਸਿਆ ਕਿ ਟੈਂਪੂ ਥਰਡ ਪਾਰਟੀ ਗਰਾਊਂਡ ਹੈਂਡਲਿੰਗ ਏਜੰਸੀ ਦਾ ਸੀ ਅਤੇ ਉਸ ਦਾ ਇਸਤੇਮਾਲ ਏਅਰਪੋਰਟ ਸਟਾਫ ਨੂੰ ਛੱਡਣ ਦੇ ਲਈ ਕੀਤਾ ਜਾ ਰਿਹਾ ਸੀ l


ਉਥੇ ਹੀ ਇਸ ਹਾਦਸੇ ਤੇ ਇੰਡੀਗੋ ਏਅਰਲਾਈਨ ਦਾ ਬਿਆਨ ਸਾਹਮਣੇ ਆਇਆ ਹੈ | ਇੰਡੀਗੋ ਏਅਰਲਾਈਨਸ ਨੇ ਕਿਹਾ ਕਿ ਹਾਦਸਾ ਡਰਾਈਵਰ ਦੀ ਲਾਪਰਵਾਹੀ ਦੇ ਕਾਰਨ ਹੋਇਆ हा | ਟੈਂਪੂ ਜਹਾਜ਼ ਦੇ ਨਾਲ ਟਕਰਾਇਆ ਤੇ ਉਸਦੀ ਛੱਤ ਬੁਰੀ ਤਰ੍ਹਾਂ ਦੇ ਨਾਲ ਨੁਕਸਾਨੀ ਗਈ ਹੈ | ਉੱਥੇ ਹੀ ਹਾਦਸੇ ‘ਚ ਡਰਾਈਵਰ ਨੂੰ ਸੱਟਾਂ ਵੀ ਲੱਗੀਆਂ ਨੇ ਅਤੇ ਜਹਾਜ਼ ਨੂੰ ਵੀ ਨੁਕਸਾਨ ਪਹੁੰਚਿਆ l

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ