View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਮਸ਼ਹੂਰ ਚੁਨਮੁਨ ਚੌਕ ਵਿੱਚ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਥਾਰ ਅਤੇ ਇੱਕ ਹੋਰ ਕਾਰ ਵਿਚਕਾਰ ਇੰਨੀ ਜ਼ਬਰਦਸਤ ਟੱਕਰ ਕਾਰਣ ਗੱਡੀਆਂ ਦੇ ਪਰਖੱਚੇ ਉੱਡ ਗਏ। ਟੱਕਰ ਇੰਨੀ ਤੇਜ਼ ਸੀ ਕਿ ਗੱਡੀਆਂ ਦੇ ਏਅਰਬੈਗ ਤੱਕ ਖੁੱਲ੍ਹ ਗਏ।

ਕਾਰ ਵਿੱਚ ਸਵਾਰ ਦੋ ਮਹਿਲਾਵਾਂ, ਜੋ ਆਪਸ ਵਿੱਚ ਭੈਣਾਂ ਦੱਸੀਆਂ ਜਾ ਰਹੀਆਂ ਹਨ, ਇਸ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਉਹਨਾਂ ਨੂੰ ਤੁਰੰਤ ਇਲਾਜ ਲਈ ਗਲੋਬਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵਾਲੀ ਕਾਰ ਵਿੱਚੋਂ ਬੱਚਿਆਂ ਦੇ ਸਕੂਲ ਰਿਜ਼ਲਟ ਅਤੇ ਟਰਾਫੀਆਂ ਮਿਲੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਪਰਿਵਾਰ ਕਿਸੇ ਸਕੂਲ ਪ੍ਰੋਗਰਾਮ ਤੋਂ ਵਾਪਸ ਘਰ ਜਾ ਰਿਹਾ ਸੀ।

ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਇਹ ਹਾਦਸਾ ਗੱਡੀਆਂ ਦੀ ਤੇਜ਼ ਰਫ਼ਤਾਰ ਕਾਰਨ ਵਾਪਰਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਗੱਡੀਆਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਹੁਣ ਚੌਕ ਵਿੱਚ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਚੈੱਕ ਕਰ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਗ਼ਲਤੀ ਕਿਸ ਡਰਾਈਵਰ ਦੀ ਸੀ। ਸਮਾਜ ਸੇਵੀ ਸੰਸਥਾਵਾਂ ਨੇ ਵੀ ਪੀੜਤ ਪਰਿਵਾਰ ਦੀ ਮਦਦ ਲਈ ਹੱਥ ਅੱਗੇ ਵਧਾਇਆ ਹੈ ਅਤੇ ਹਸਪਤਾਲ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

|

|

|

ਸੋਮਵਾਰ, ੧੧ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੧ ਘਰੁ

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ