View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਜਲੰਧਰ ਦੇ ਪਿੰਡ ਕਿਸ਼ਨਗੜ੍ਹ ਨੇੜੇ ਜੰਮੂ ਨੈਸ਼ਨਲ ਹਾਈਵੇਅ ‘ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਨੇ ਇੱਕ ਫੌਜੀ ਦਾ ਪੂਰਾ ਪਰਿਵਾਰ ਉਜਾੜ ਦਿੱਤਾ। ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਦੀ ਹੋਈ ਸਾਹਮਣੇ ਤੋਂ ਆ ਰਹੀ ਦੂਜੀ ਕਾਰ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।

ਮਿਲੀ ਜਾਣਕਾਰੀ ਅਨੁਸਾਰ, ਹਾਦਸੇ ਵਿੱਚ ਫੌਜੀ, ਉਸ ਦੀ ਪਤਨੀ, ਮਾਤਾ ਅਤੇ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਫੌਜੀ ਛੁੱਟੀ ‘ਤੇ ਘਰ ਆਇਆ ਹੋਇਆ ਸੀ ਅਤੇ ਆਪਣੇ ਪਰਿਵਾਰ ਨਾਲ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਿਹਾ ਸੀ।

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਵੀ ਬੁਰੀ ਤਰ੍ਹਾਂ ਨੁਕਸਾਨੀ ਗਈਆਂ।ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਰਾਹਤ ਕਾਰਜ ਸ਼ੁਰੂ ਕਰਦੇ ਹੋਏ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸੋਮਵਾਰ, ੧੫ ਹਾੜ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਸ਼ਨਿੱਚਰਵਾਰ, ੧੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ਘਰੁ

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ