View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪਟਿਆਲਾ ‘ਚ ਸਵੇਰੇ-ਸਵੇਰੇ ਸੰਘਣੀ ਧੁੰਦ ਕਾਰਣ ਦਰਦਨਾਕ ਹਾਦਸਾ ਵਾਪਰ ਗਿਆ। ਜਿੱਥੇ ਇੱਕ PRTC ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ‘ਚ ਕਾਰ ਚਲਾਕ ਦੀ ਮੌਕੇ ‘ਤੇ ਹੀ ਮੌਤ ਹੋ ਗਈ,ਗਰਭਵਤੀ ਮਹਿਲਾ ਅਤੇ ਇੱਕ ਬੱਚੇ ਸਮੇਤ 3 ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਮ੍ਰਿਤਕ ਦੇ ਪਰਿਵਾਰ ਅਨੁਸਾਰ, ਪਰਿਵਾਰ ਹਰਿਆਣਾ ਵਿੱਚ ਇੱਕ ਸਮਾਗਮ ਤੋਂ ਵਾਪਸ ਆ ਰਿਹਾ ਸੀ ਅਤੇ ਸਮਾਣਾ ਪੁਲਿਸ ਕਲੋਨੀ ਦੇ ਰਹਿਣ ਵਾਲੇ ਹਨ। ਜਾਣਕਾਰੀ ਮੁਤਾਬਕ ਬੱਸ ਸਮਾਣਾ ਤੋਂ ਪਟਿਆਲਾ ਵੱਲ ਜਾ ਰਹੀ ਸੀ ਅਤੇ ਕਾਰ ਅੰਬਾਲਾ ਵਾਲੇ ਪਾਸੇ ਤੋਂ ਆ ਰਹੀ ਸੀ। ਇਸ ਹਾਦਸੇ ‘ਚ ਬੱਸ ਕੰਡਕਟਰ ਵੀ ਜ਼ਖਮੀ ਦੱਸਿਆ ਜਾ ਰਿਹਾ ਹੈ।

ਸਿਟੀ ਪੁਲਿਸ ਸਮਾਣਾ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ, ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਦਿੱਲੀ ਦੇ ਲਾਲ ਕਿਲ੍ਹਾ ਇਲਾਕੇ ਵਿੱਚ ਹੋਏ ਧਮਾਕੇ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੇ ਟ੍ਰਾਂਸਪੋਰਟ ਨਗਰ ਫਰਜ਼ੀ ਲੇਡੀ ਪੁਲਿਸ ਵਰਗਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਂ

|

|

|

ਖ਼ਬਰਿਸਤਾਨ ਨੈੱਟਵਰਕ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਦੀਪਕ ਖੱਤਰੀ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਹਰਿਆਣਾ ਸਕੱਤਰੇਤ ਦੀ 6ਵੀਂ ਮੰਜ਼ਿਲ ਤੋਂ ਛਾਲ

|

|

|

ਖ਼ਬਰਿਸਤਾਨ ਨੈੱਟਵਰਕ : ਜਲੰਧਰ ਵਿੱਚ ਅਪਰਾਧਿਕ ਘਟਨਾਵਾਂ ਰੁਕਣ ਦਾ ਨਾਂ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਅਸ਼ਲੀਲ

|

|

|

ਖ਼ਬਰਿਸਤਾਨ ਨੈੱਟਵਰਕ: ਤਰਨਤਾਰਨ ਪੁਲਿਸ ਨੇ ਸਰਪੰਚ ਹਰਬਿੰਦਰ ਸਿੰਘ ਕਤਲ ਕਾਂਡ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ