View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ- ਜਲੰਧਰ ਵਿਚ ਅੱਜ ਕਾਫੀ ਮੀਂਹ ਪਿਆ, ਜਿਸ ਨਾਲ ਮੌਸਮ ਦਾ ਮਿਜ਼ਾਜ਼ ਬਦਲ ਗਿਆ ਹੈ। ਉਥੇ ਹੀ ਪੰਜਾਬ ਦੇ ਕੁਝ ਜ਼ਿਲਿਆਂ ਦੇ ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਇਸੇ ਦੌਰਾਨ ਆਉਣ ਵਾਲੇ 3 ਘੰਟੇ ਜਲੰਧਰ ਸਮੇਤ ਪੰਜਾਬ ਵਿੱਚ ਬਹੁਤ ਭਾਰੀ ਹੋਣ ਵਾਲੇ ਹਨ। ਇਸ ਸਬੰਧੀ ਮੌਸਮ ਵਿਭਾਗ ਨੇ ਲੋਕਾਂ ਦੇ ਫ਼ੋਨਾਂ ‘ਤੇ ਇੱਕ ਅਲਰਟ ਸੁਨੇਹਾ ਵੀ ਭੇਜਿਆ ਹੈ। ਇਨ੍ਹਾਂ ਤਿੰਨ ਘੰਟਿਆਂ ਵਿੱਚ ਪੰਜਾਬ ਦੇ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਕਾਰਨ ਲੋਕਾਂ ਨੂੰ ਸੁਨੇਹੇ ਭੇਜ ਕੇ ਸੁਚੇਤ ਕੀਤਾ ਜਾ ਰਿਹਾ ਹੈ।

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 3 ਘੰਟਿਆਂ ਵਿੱਚ ਜਲੰਧਰ, ਅੰਮ੍ਰਿਤਸਰ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਮੋਗਾ, ਤਰਨਤਾਰਨ, ਫਤਿਹਗੜ੍ਹ ਸਾਹਿਬ, ਲੁਧਿਆਣਾ, ਮਲੇਰਕੋਟਲਾ, ਪਟਿਆਲਾ, ਸੰਗਰੂਰ ਵਿੱਚ ਬਿਜਲੀ ਡਿੱਗਣ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।

ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਵਿੱਚ ਪਹਿਲਾਂ ਹੀ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਗੁਰਦਾਸਪੁਰ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਐਤਵਾਰ ਅਤੇ ਸੋਮਵਾਰ ਲਈ ਕੁਝ ਇਲਾਕਿਆਂ ਵਿੱਚ ਅਲਰਟ ਵੀ ਜਾਰੀ ਕੀਤਾ ਗਿਆ ਹੈ। ਜੇਕਰ ਡੈਮ ਤੋਂ ਪਾਣੀ ਛੱਡਿਆ ਜਾਂਦਾ ਹੈ ਤਾਂ ਇਸਦਾ ਪ੍ਰਭਾਵ ਪੰਜਾਬ ਦੇ ਦਰਿਆਵਾਂ ਵਿੱਚ ਵੀ ਦੇਖਿਆ ਜਾ ਸਕਦਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਸ਼ਾਹਪੁਰ

|

|

|

ਪੰਜਾਬ ਵਿੱਚ ਭਿਆਨਕ ਗਰਮੀ ਅਤੇ ਉਮਸ ਤੋਂ ਪ੍ਰੇਸ਼ਾਨ ਲੋਕਾਂ ਲਈ

|

|

|

ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਰੇਲਵੇ ਸੁਰੱਖਿਆ ਬਲ (RPF) ਨੇ

|

|

|

ਜਲੰਧਰ ਦੇ ਪਿੰਡ ਕਿਸ਼ਨਗੜ੍ਹ ਨੇੜੇ ਜੰਮੂ ਨੈਸ਼ਨਲ ਹਾਈਵੇਅ ‘ਤੇ ਵਾਪਰੇ

|

|

|

ਸੋਮਵਾਰ, ੧੫ ਹਾੜ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਸ਼ਨਿੱਚਰਵਾਰ, ੧੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ਘਰੁ

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ