View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਸ਼ਨਿੱਚਰਵਾਰ, ੧੦ ਫੱਗਣ (ਸੰਮਤ ੫੫੭ ਨਾਨਕਸ਼ਾਹੀ)

ਗੂਜਰੀ ਮਹਲਾ ੫ ॥

ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥

( ਵਿਆਖਿਆ )

(ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ । (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ ।੧।ਰਹਾਉ।ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ । ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ । ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ ।੧।ਹੇ ਨਾਨਕ! (ਆਖ—) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ । ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ ।੨।੧੬।੨੫।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜੰਮੂ ਵਿੱਚ ਬੁੱਧਵਾਰ ਰਾਤ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੀ ਇੱਕ ਹੈਰਾਨ ਕਰਨ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ, ਇਜ਼ਰਾਈਲ ਅਤੇ ਅਮਰੀਕਾ ਵਿਚਾਲੇ ਚੱਲ ਰਹੀ ਜੰਗ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਗਾਂਧੀ ਕੈਂਪ ‘ਚ ਗੋਦਾਮ ਨੇੜੇ ਝਾੜੀਆਂ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਸਰਪੰਚ ਦੇ ਕਤਲ ਮਾਮਲੇ ‘ਚ ਪੁਲਿਸ

|

|

|

ਖ਼ਬਰਿਸਤਾਨ ਨੈੱਟਵਰਕ: Middle East ਵਿੱਚ ਚੱਲ ਰਹੇ ਤਣਾਅ ਦੇ ਮੱਦੇਨਜ਼ਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ