No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਹਰਿਆਣਾ ਵਿਚ ਭੂਚਾਲ ਦੇ ਝਟਕੇ ਲੱਗਣ ਦੀ ਖਬਰ ਮਿਲੀ ਹੈ। ਦੱਸ ਦੇਈਏ ਕਿ ਸੋਨੀਪਤ ‘ਚ ਐਤਵਾਰ 5 ਜਨਵਰੀ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਤੜਕੇ ਲੱਗੇ ਝਟਕੇ

ਜਾਣਕਾਰੀ ਅਨੁਸਾਰ ਸੋਨੀਪਤ ‘ਚ ਤੜਕੇ 3.57 ਵਜੇ ਭੂਚਾਲ ਆਇਆ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.0 ਮਾਪੀ ਗਈ ਹੈ। NCS (ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ) ਮੁਤਾਬਕ ਭੂਚਾਲ ਦੇ ਝਟਕੇ ਜ਼ਮੀਨ ਤੋਂ ਕਰੀਬ 10 ਕਿਲੋਮੀਟਰ ਹੇਠਾਂ ਹਿੱਲਣ ਕਾਰਨ ਮਹਿਸੂਸ ਕੀਤੇ ਗਏ।

ਪਹਿਲਾਂ ਵੀ ਆ ਚੁੱਕੈ ਭੂਚਾਲ

 ਇਸ ਤੋਂ ਪਹਿਲਾਂ 25 ਅਤੇ 26 ਦਸੰਬਰ 2024 ਨੂੰ ਦੋ ਵਾਰ ਭੂਚਾਲ ਆ ਚੁੱਕਾ ਹੈ। 25 ਦਸੰਬਰ ਨੂੰ ਦੁਪਹਿਰ 12.28 ਵਜੇ ਧਰਤੀ 31 ਸਕਿੰਟਾਂ ਲਈ ਹਿੱਲੀ। ਉਸ ਸਮੇਂ ਭੂਚਾਲ ਦਾ ਕੇਂਦਰ ਸੋਨੀਪਤ ਦਾ ਕੁੰਡਲ ਪਿੰਡ ਸੀ ਅਤੇ ਜ਼ਮੀਨ ਹੇਠਾਂ ਪੰਜ ਕਿਲੋਮੀਟਰ ਤੱਕ ਹਿਲਜੁਲ ਹੋਈ ਸੀ। ਇਸ ਤੋਂ ਬਾਅਦ ਰੋਹਤਕ, ਪਾਣੀਪਤ, ਝੱਜਰ ਅਤੇ ਗੁਰੂਗ੍ਰਾਮ ‘ਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ 26 ਅਕਤੂਬਰ 2024 ਨੂੰ 9.42 ‘ਤੇ 3 ਸਕਿੰਟ ਦਾ ਭੂਚਾਲ ਆਇਆ, ਜਿਸ ਦਾ ਕੇਂਦਰ ਪਿੰਡ ਪ੍ਰਹਿਲਾਦਪੁਰ ਸੀ। ਇਸ ਵਾਰ ਭੂਚਾਲ ਦਾ ਕੇਂਦਰ ਸੋਨੀਪਤ ਸੀ।

 ਕਿਉਂ ਆਉਂਦੇ ਹਨ ਭੂਚਾਲ ?

 ਮਾਹਿਰਾਂ ਦਾ ਕਹਿਣਾ ਹੈ ਕਿ ਕਈ ਵਾਰ ਕਿਸੇ ਖੇਤਰ ਵਿੱਚ ਲਗਾਤਾਰ ਟੈਕਟੋਨਿਕ ਗਤੀਵਿਧੀ ਹੁੰਦੀ ਹੈ, ਜਿਸ ਕਾਰਨ ਭੂਚਾਲ ਆਉਂਦੇ ਰਹਿੰਦੇ ਹਨ। ਸੋਨੀਪਤ ਪ੍ਰਸ਼ਾਸਨ ਨੇ ਭੂਚਾਲ ਬਾਰੇ ਜਾਗਰੂਕਤਾ ਫੈਲਾਉਣ ਦਾ ਫੈਸਲਾ ਕੀਤਾ ਹੈ ਅਤੇ ਇਸ ਦੇ ਤਹਿਤ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਲੋਕਾਂ ਨੂੰ ਐਮਰਜੈਂਸੀ ਦੀ ਸਥਿਤੀ ਵਿੱਚ ਖੁੱਲੇ ਸਥਾਨਾਂ ‘ਤੇ ਪਹੁੰਚਣ ਅਤੇ ਇਮਾਰਤਾਂ ਆਦਿ ਤੋਂ ਦੂਰੀ ਰੱਖਣ ਦੀ ਸਲਾਹ ਦਿੱਤੀ ਜਾ ਰਹੀ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ