No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਦੇਸ਼ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖ ਕੇ ਲੋਕਾਂ ‘ਚ ਫਿਰ ਤੋਂ ਦਰ ਪੈਦਾ ਹੋ ਰਿਹਾ ਹੈ। ਦੇਸ਼ ਵਿੱਚ ਸਰਗਰਮ ਕੋਰੋਨਾ ਮਰੀਜ਼ਾਂ ਦੀ ਗਿਣਤੀ 1047 ਤੱਕ ਪਹੁੰਚ ਗਈ ਹੈ। ਕੋਰੋਨਾ ਦੇ ਸਭ ਤੋਂ ਵੱਧ ਸਰਗਰਮ ਮਾਮਲੇ ਕੇਰਲਾ ਵਿੱਚ ਪਾਏ ਗਏ ਹਨ, ਜਿੱਥੇ 430 ਲੋਕ ਕੋਰੋਨਾ ਤੋਂ ਪ੍ਰਭਾਵਿਤ ਹੋਏ ਹਨ। ਇਸ ਤੋਂ ਬਾਅਦ, ਮਹਾਰਾਸ਼ਟਰ ਤੋਂ 208, ਦਿੱਲੀ ਤੋਂ 104, ਗੁਜਰਾਤ ਤੋਂ 83 ਅਤੇ ਕਰਨਾਟਕ ਤੋਂ 80 ਮਾਮਲੇ ਸਾਹਮਣੇ ਆਏ ਹਨ। ਕਰਨਾਟਕ ਦੇ 80 ਮਾਮਲਿਆਂ ਵਿੱਚੋਂ 73 ਬੰਗਲੁਰੂ ਤੋਂ ਹੀ ਹਨ।

ਦੇਸ਼ ਵਿੱਚ ਕੋਰੋਨਾ ਕਾਰਨ 11 ਮੌਤਾਂ, ਸਭ ਤੋਂ ਵੱਧ ਮਹਾਰਾਸ਼ਟਰ ਵਿੱਚ

ਦੇਸ਼ ਵਿੱਚ ਕੋਰੋਨਾ ਕਾਰਨ 11 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ ਪਿਛਲੇ ਇੱਕ ਹਫ਼ਤੇ ਦੇ ਅੰਦਰ 9 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਹ ਮੌਤਾਂ ਮਹਾਰਾਸ਼ਟਰ, ਰਾਜਸਥਾਨ, ਪੱਛਮੀ ਬੰਗਾਲ, ਕਰਨਾਟਕ ਅਤੇ ਮੱਧ ਪ੍ਰਦੇਸ਼ ਵਿੱਚ ਹੋਈਆਂ ਹਨ। ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 5 ਮੌਤਾਂ ਹੋਈਆਂ ਹਨ। ਸੋਮਵਾਰ ਨੂੰ ਮਹਾਰਾਸ਼ਟਰ ਦੇ ਠਾਣੇ ਵਿੱਚ ਇੱਕ ਔਰਤ ਦੀ ਕੋਰੋਨਾ ਨਾਲ ਮੌਤ ਹੋ ਗਈ।

ਰਾਜਸਥਾਨ ਵਿੱਚ 24 ਘੰਟਿਆਂ ਵਿੱਚ 3 ਮੌਤਾਂ

ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਰਾਜਸਥਾਨ ਵਿੱਚ ਕੋਰੋਨਾ ਕਾਰਨ 3 ਮੌਤਾਂ ਹੋਈਆਂ ਹਨ। ਜੈਪੁਰ ਵਿੱਚ ਸੋਮਵਾਰ ਨੂੰ ਕੋਰੋਨਾ ਕਾਰਨ ਦੋ ਮਰੀਜ਼ਾਂ ਦੀ ਮੌਤ ਹੋ ਗਈ। ਜਦੋਂ ਕਿ ਇੱਕ ਰੇਲਵੇ ਸਟੇਸ਼ਨ ਤੋਂ ਇੱਕ ਮ੍ਰਿਤਕ ਵਿਅਕਤੀ ਦੀ ਲਾਸ਼ ਮਿਲੀ। ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਵੀ ਕੋਰੋਨਾ ਪਾਜ਼ੀਟਿਵ ਸੀ।

ਇੱਕ ਹਫ਼ਤੇ ਵਿੱਚ 700 ਤੋਂ ਵੱਧ ਮਾਮਲੇ ਮਿਲੇ

ਕੋਰੋਨਾ ਦੇਸ਼ ਵਿੱਚ ਲਗਾਤਾਰ ਆਪਣੇ ਪੈਰ ਪਸਾਰ ਰਿਹਾ ਹੈ। ਪਿਛਲੇ ਇੱਕ ਹਫ਼ਤੇ ਦੀ ਗੱਲ ਕਰੀਏ ਤਾਂ ਕੋਰੋਨਾ ਦੇ 787 ਨਵੇਂ ਮਾਮਲੇ ਸਾਹਮਣੇ ਆਏ ਹਨ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਦੇ ਅਨੁਸਾਰ, ਦੇਸ਼ ਵਿੱਚ ਕੋਰੋਨਾ ਦੇ 4 ਰੂਪ ਪਾਏ ਗਏ ਹਨ। ਇਹਨਾਂ ਵਿੱਚ LF.7, XFG, JN.1 ਅਤੇ NB.1.8.1 ਰੂਪ ਸ਼ਾਮਲ ਹਨ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਅੱਜ ਸਾਲ ਦੀ ਦੂਜੀ ਨੈਸ਼ਨਲ ਲੋਕ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਸਭ

|

|

|

ਖ਼ਬਰਿਸਤਾਨ ਨੈੱਟਵਰਕ:ਚੰਡੀਗੜ੍ਹ ਵਿੱਚ ਅੱਜ ਸਵੇਰੇ ਈਡੀ (ED) ਦੀ ਟੀਮ ਨੇ

|

|

|

ਸ਼ਨਿਚਰਵਾਰ, ੨੬ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੫ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ੍ਰੀ ਰਾਮ ਚੌਕ ‘ਤੇ ਭਾਜਪਾ ਆਗੂਆਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰਾਈਡੈਂਟ ਗਰੁੱਪ ਵਿਰੁੱਧ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਦਿਨ-ਦਿਹਾੜੇ ਸਬਜ਼ੀ ਖਰੀਦ ਰਹੀ ਮਹਿਲਾ ਨੂੰ

|

|

|

ਸ਼ੁੱਕਰਵਾਰ, ੨੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੯ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ