No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਦੇਸ਼ ਵਿੱਚ ਡਿਜੀਟਲ ਲੈਣ-ਦੇਣ ਕਾਫ਼ੀ ਮਸ਼ਹੂਰ ਹੋ ਗਿਆ ਹੈ ਅਤੇ ਸਬਜ਼ੀ ਵਿਕਰੇਤਾਵਾਂ ਤੋਂ ਲੈ ਕੇ ਕਾਰੋਬਾਰੀ ਤੱਕ ਹਰ ਕੋਈ ਇਸਦੀ ਵਰਤੋਂ ਕਰ ਰਿਹਾ ਹੈ। ਪਰ ਹੁਣ ਆਰਬੀਆਈ (ਰਿਜ਼ਰਵ ਬੈਂਕ ਆਫ਼ ਇੰਡੀਆ) ਦੇ ਗਵਰਨਰ ਸੰਜੇ ਮਲਹੋਤਰਾ ਨੇ ਸੰਕੇਤ ਦਿੱਤਾ ਹੈ ਕਿ ਔਨਲਾਈਨ ਲੈਣ-ਦੇਣ ਲਈ ਚਾਰਜ ਲਗਾਏ ਜਾਂ ਦੀਆਂ ਸੰਭਾਵਨਾਵਾਂ ਹਨ। ਵਰਤਮਾਨ ਵਿੱਚ, ਦੇਸ਼ ਵਿੱਚ ਔਨਲਾਈਨ ਲੈਣ-ਦੇਣ ਲਈ ਕਿਸੇ ਵੀ ਰਕਮ ‘ਤੇ ਕੋਈ ਚਾਰਜ ਨਹੀਂ ਹੈ।

ਇਸ ਬਿਆਨ ਕਾਰਨ ਚਰਚਾਵਾਂ ਜ਼ੋਰਾਂ ‘ਤੇ 

ਆਰਬੀਆਈ ਗਵਰਨਰ ਸੰਜੇ ਮਲਹੋਤਰਾ ਨੇ ਕਿਹਾ ਕਿ ਖਰਚਾ ਤਾਂ ਦੇਣਾ ਪੈਣਾ, ਕਿਸੇ ਨੂੰ ਤਾਂ ਭੁਗਤਾਨ ਕਰਨਾ ਹੀ ਪੈਂਦਾ ਹੈ। ਇਹ ਮਾਡਲ ਲੰਬੇ ਸਮੇਂ ਤੱਕ ਟਿਕਾਊ ਨਹੀਂ ਹੈ ਅਤੇ ਸਿਸਟਮ ਨੂੰ ਆਰਥਿਕ ਤੌਰ ‘ਤੇ ਸਵੈ-ਨਿਰਭਰ ਬਣਾਉਣਾ ਜ਼ਰੂਰੀ ਹੈ।

ਉਨ੍ਹਾਂ ਦੇ ਬਿਆਨ ਤੋਂ ਬਾਅਦ, ਚਰਚਾਵਾਂ ਤੇਜ਼ ਹੋ ਗਈਆਂ ਹਨ ਕਿ ਭਾਰਤ ਵਿੱਚ ਔਨਲਾਈਨ ਲੈਣ-ਦੇਣ ‘ਤੇ ਚਾਰਜ ਲਗਾਏ ਜਾਣਗੇ। ਹਾਲਾਂਕਿ, ਇਹ ਚਾਰਜ ਨਾਮਾਤਰ ਆਧਾਰ ‘ਤੇ ਲਗਾਇਆ ਜਾਵੇਗਾ। ਸਰਕਾਰ ਫੈਸਲਾ ਕਰੇਗੀ ਕਿ ਮੌਜੂਦਾ ਵਪਾਰੀ ਛੂਟ ਦਰ ਨੀਤੀ ਜਾਰੀ ਰਹੇਗੀ ਜਾਂ ਬਦਲੇਗੀ।

ਹਰ ਰੋਜ਼ 60 ਕਰੋੜ ਰੁਪਏ ਦੇ ਲੈਣ-ਦੇਣ ਕੀਤੇ ਜਾਂਦੇ 

ਇਸ ਸਮੇਂ ਦੇਸ਼ ਵਿੱਚ ਯੂਪੀਆਈ ਰਾਹੀਂ ਹਰ ਰੋਜ਼ 60 ਕਰੋੜ ਤੋਂ ਵੱਧ ਲੈਣ-ਦੇਣ ਹੋ ਰਹੇ ਹਨ ਅਤੇ ਇਹ ਗਿਣਤੀ ਲਗਾਤਾਰ ਵੱਧ ਰਹੀ ਹੈ। ਅਜਿਹੀ ਸਥਿਤੀ ਵਿੱਚ ਇਸ ਪ੍ਰਣਾਲੀ ਨੂੰ ਮਜ਼ਬੂਤ ਰੱਖਣ ਲਈ ਵਿਵਹਾਰਕ ਖਰਚਿਆਂ ਦੀ ਭਰਪਾਈ ਕਰਨਾ ਜ਼ਰੂਰੀ ਹੋ ਜਾਂਦਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ

|

|

|

ਖ਼ਬਰਿਸਤਾਨ ਨੈੱਟਵਰਕ: ਗਰਮੀਆਂ ਦੀਆਂ ਛੁੱਟੀਆਂ ਦੇ ਇਸ ਪੀਕ ਸੀਜ਼ਨ ਵਿੱਚ,

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪਠਾਨਕੋਟ-ਸੁਜਾਨਪੁਰ ਰਸਤੇ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ