No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-  ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੱਕ ਵੱਡਾ ਹਾਦਸਾ ਟਲ ਗਿਆ ਜਦੋਂ ਏਅਰ ਇੰਡੀਆ ਦੀ ਉਡਾਣ AI2403 ਵਿੱਚ ਤਕਨੀਕੀ ਖਰਾਬੀ ਆ ਗਈ। ਉਡਾਣ ਦਿੱਲੀ ਤੋਂ ਕੋਲਕਾਤਾ ਲਈ ਉਡਾਣ ਭਰਨ ਵਾਲੀ ਸੀ ਕਿ ਪਾਇਲਟ ਨੇ ਐਮਰਜੈਂਸੀ ਬ੍ਰੇਕ ਲਗਾ ਕੇ 155 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਰਹੇ ਜਹਾਜ਼ ਨੂੰ ਰੋਕ ਦਿੱਤਾ। ਇਸ ਦੌਰਾਨ ਯਾਤਰੀ ਵੀ ਸਹਿਮ ਗਏ ਸਨ ਤੇ ਉਨ੍ਹਾਂ ਵਿਚ ਹੜਕੰਪ ਮਚ ਗਿਆ।

ਫਲਾਈਟ ਵਿੱਚ ਆਈ ਤਕਨੀਕੀ ਖਰਾਬੀ

ਰਿਪੋਰਟ ਮੁਤਾਬਕ ਫਲਾਈਟ ਵਿਚ ਕੋਈ ਤਕਨੀਕੀ ਖਰਾਬੀ ਆ ਗਈ ਸੀ, ਜਿਸ ਦਾ ਪਤਾ ਪਾਇਲਟ ਨੂੰ ਟੇਕਆਫ ਤੋਂ ਐਨ ਪਹਿਲਾਂ ਲੱਗਾ, ਜਿਸ ਕਾਰਣ ਪਾਇਲਟ ਨੇ ਐਮਰਜੈਂਸੀ ਬ੍ਰੇਕ ਲਗਾ ਦਿੱਤੀ।ਜਹਾਜ਼ ਵਿੱਚ 160 ਯਾਤਰੀ ਸਵਾਰ ਸਨ, ਜਿਨ੍ਹਾਂ ਨੂੰ ਸੁਰੱਖਿਅਤ ਉਤਾਰਿਆ ਗਿਆ। ਇਹ ਘਟਨਾ ਸੋਮਵਾਰ ਨੂੰ ਵਾਪਰੀ।

ਏਅਰ ਇੰਡੀਆ ਦਾ ਬਿਆਨ

 ਏਅਰ ਇੰਡੀਆ ਨੇ ਕਿਹਾ ਕਿ ਪਾਇਲਟ ਨੇ ਮਿਆਰੀ ਸੰਚਾਲਨ ਪ੍ਰਕਿਰਿਆਵਾਂ ਦੀ ਪਾਲਣਾ ਕਰਦੇ ਹੋਏ ਉਡਾਣ ਰੱਦ ਕਰਨ ਦਾ ਫੈਸਲਾ ਲਿਆ। ਤਕਨੀਕੀ ਖਰਾਬੀ ਕਾਰਨ ਉਡਾਣ ਰੱਦ ਕਰ ਦਿੱਤੀ ਗਈ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਗਈ।ਇਹ ਘਟਨਾ ਸਪੱਸ਼ਟ ਕਰਦੀ ਹੈ ਕਿ ਪਾਇਲਟ ਦੀ ਤੇਜ਼ ਕਾਰਵਾਈ ਅਤੇ ਸਮਝਦਾਰੀ ਕਾਰਨ ਇੱਕ ਵੱਡਾ ਹਾਦਸਾ ਟਲ ਗਿਆ। ਯਾਤਰੀਆਂ ਦੀ ਸੁਰੱਖਿਆ ਲਈ ਏਅਰਲਾਈਨ ਵੱਲੋਂ ਢੁਕਵੇਂ ਕਦਮ ਵੀ ਚੁੱਕੇ ਗਏ ਸਨ।



 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ

|

|

|

ਖ਼ਬਰਿਸਤਾਨ ਨੈੱਟਵਰਕ: ਗਰਮੀਆਂ ਦੀਆਂ ਛੁੱਟੀਆਂ ਦੇ ਇਸ ਪੀਕ ਸੀਜ਼ਨ ਵਿੱਚ,

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪਠਾਨਕੋਟ-ਸੁਜਾਨਪੁਰ ਰਸਤੇ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ