No trending topics found.
No trending topics found.
ਜਲੰਧਰ ਵਿੱਚ ਲਗਭਗ 4.76 ਲੱਖ ਬਿਜਲੀ ਖਪਤਕਾਰ ਹਨ, ਜਿਨ੍ਹਾਂ ਵਿੱਚੋਂ ਲਗਭਗ ਇੱਕ ਲੱਖ ਪਰਿਵਾਰਾਂ ਨੂੰ ਇਸ ਤਿਉਹਾਰੀ ਸੀਜ਼ਨ ਵਿੱਚ ਵੱਡਾ ਝਟਕਾ ਲੱਗਾ ਹੈ। ਜਦੋਂ ਕਿ ਪਾਵਰਕਾਮ ਦੀ ਨਵੀਂ ਏਜੰਸੀ ਦੁਆਰਾ ਸਾਫਟਵੇਅਰ ਅੱਪਡੇਟ ਕੀਤਾ ਗਿਆ ਸੀ, ਕਰਮਚਾਰੀਆਂ ਨੂੰ ਸਮੇਂ ਸਿਰ ਪੂਰੀ ਤਰ੍ਹਾਂ ਸਿਖਲਾਈ ਨਹੀਂ ਦਿੱਤੀ ਗਈ ਸੀ। ਨਤੀਜੇ ਵਜੋਂ, ਲਗਭਗ 50,000 ਖਪਤਕਾਰਾਂ ਨੂੰ ਉਨ੍ਹਾਂ ਦੇ ਬਿਜਲੀ […]
ਖਬਰਿਸਤਾਨ ਨੈੱਟਵਰਕ- ਪੰਜਾਬ ਤੋਂ ਰਾਜ ਸਭਾ ਮੈਂਬਰ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਅਤੇ ਪ੍ਰਸਿੱਧ ਉਦਯੋਗਪਤੀ ਰਾਜਿੰਦਰ ਗੁਪਤਾ ਨੂੰ ਚੁਣ ਲਿਆ ਗਿਆ ਹੈ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਦੀ ਚੋਣ ਬਿਨਾਂ ਵਿਰੋਧ ਹੋ ਗਈ। ਗੁਪਤਾ ਨੇ ਆਮ ਆਦਮੀ ਪਾਰਟੀ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਸੀ। ਹਾਲਾਂਕਿ ਇੱਕ ਆਜ਼ਾਦ ਉਮੀਦਵਾਰ ਵੱਲੋਂ […]
ਖ਼ਬਰਿਸਤਾਨ ਨੈੱਟਵਰਕ: ਰਾਜਸਥਨ ‘ਚ ਭਿਆਨਕ ਬੱਸ ਹਾਦਸੇ ਤੋਂ ਬਾਅਦ ਜੋਧਪੁਰ ਟਰਾਂਸਪੋਰਟ ਨੇ ਕਾਰਵਾਈ ਕਰਦਿਆਂ 40 ਬੱਸਾਂ ਦੇ ਚਲਾਨ ਕੱਟੇ ਹਨ। ਕਈ ਬੱਸ ਮਾਲਕਾਂ ਨੂੰ 10-30 ਹਜ਼ਾਰ ਤਕ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਇਸ ਕਾਰਵਾਈ ਰਾਜਸਥਾਨ ਦੇ ਜੈਸਲਮੇਰ ਵਿੱਚ ਵਾਪਰੇ ਭਿਆਨਕ ਬਰਨਿੰਗ ਬੱਸ ਹਾਦਸੇ ਤੋਂ ਬਾਅਦ ਕੀਤੀ ਗਈ ਹੈ। ਇਸ ਹਾਦਸੇ ‘ਚ 21 ਲੋਕਾਂ ਦੀ […]
ਖ਼ਬਰਿਸਤਾਨ ਨੈੱਟਵਰਕ: ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਮੌਸਮ ਬਦਲ ਗਿਆ ਹੈ। ਹੁਣ ਸਵੇਰੇ ਅਤੇ ਸ਼ਾਮ ਨੂੰ ਥੋੜ੍ਹੀ ਜਿਹੀ ਠੰਢ ਮਹਿਸੂਸ ਕੀਤੀ ਜਾ ਰਹੀ ਹੈ, ਜਦੋਂ ਕਿ ਦਿਨ ਗਰਮ ਰਹਿੰਦਾ ਹੈ। ਪਿਛਲੇ 24 ਘੰਟਿਆਂ ਵਿੱਚ ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਵਧਿਆ ਹੈ, ਜਿਸ ਨਾਲ ਇਹ ਆਮ ਪੱਧਰ ਦੇ ਨੇੜੇ ਆ ਗਿਆ ਹੈ। […]
ਖਬਰਿਸਤਾਨ ਨੈੱਟਵਰਕ– CBI ਨੇ ਰਿਸ਼ਵਤ ਮਾਮਲੇ ਵਿਚ ਵੱਡਾ ਐਕਸ਼ਨ ਲੈਂਦੇ ਹੋਏ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਉਸ ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸੀਬੀਆਈ ਨੇ ਡੀਆਈ ਜੀ ਨੂੰ ਜਾਲ ਵਿਛਾ ਕੇ ਗ੍ਰਿਫ਼ਤਾਰ ਕੀਤਾ ਕਿਉਂਕਿ ਉਸਦੇ ਵਿਰੁੱਧ ਸ਼ਿਕਾਇਤ ਦਰਜ ਕੀਤੀ ਗਈ ਸੀ। ਇਸ ਤੋਂ […]
ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਸ੍ਰੀ ਗੁਰੂ ਤੇਗ ਬਾਹਦਰ ਜੀ ਦੇ ਸ਼ਹੀਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ । ਉੱਥੇ ਹੀ ਇਸ ਸਮਾਗਮ ‘ਚ ਸਾਰੇ ਰਾਜਾਂ ਦੇ ਮੁੱਖ ਮੰਤਰੀ ਨੂੰ ਵੀ ਸੱਦਾ ਦਿੱਤਾ ਜਾਵੇਗਾ। ਸਰਕਾਰ ਨੇ ਇਸ ਸਮਾਗਮ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦੇਣ […]
ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਦੇ ਹੁਕਮਾ ਅਨੁਸਾਰ ਸਿਹਤ ਵਿਭਾਗ ਵੱਲੋਂ ਸੂਬੇ ਭਰ ਵਿੱਚ 13 ਤੋਂ 17 ਅਕਤੂਬਰ ਤੱਕ ਕਾਰਡੀਓ-ਪਲਮੋਨਰੀ ਰੀਸਸੀਟੇਸ਼ਨ (ਸੀ.ਪੀ.ਆਰ.) ਜਾਗਰੂਕਤਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਜਿਸਦੇ ਤਹਿਤ ਸਿਵਲ ਸਰਜਨ ਡਾ. ਰਾਜੇਸ਼ ਗਰਗ ਦੀ ਅਗਵਾਈ ਵਿੱਚ ਨਰਸਿੰਗ ਸਕੂਲ ਸਿਵਲ ਹਸਪਤਾਲ ਵਿਖੇ ਨਰਸਿੰਗ ਵਿਦਿਆਰਥਣਾਂ ਲਈ ਕਾਰਡੀਓ-ਪਲਮੋਨਰੀ ਰੀਸਸੀਟੇਸ਼ਨ (ਸੀ.ਪੀ.ਆਰ.) ਸਬੰਧੀ ਜਿਲ੍ਹਾ ਪੱਧਰੀ ਟ੍ਰੇਨਿੰਗ ਸੈਸ਼ਨ ਦਾ ਆਯੋਜਨ […]
ਖਬਰਿਸਤਾਨ ਨੈੱਟਵਰਕ- ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ ਹੈ। ਇਸ਼ ਸਬੰਧੀ ਉਨ੍ਹਾਂ ਐਕਸ ਉਤੇ ਟਵੀਟ ਕੀਤਾ। ਸੀ ਐੱਮ ਮਾਨ ਨੇ ਲਿਖਿਆ ਪੰਚਾਇਤੀ ਰਾਜ ਦੇ ਬਾਨੀ, ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ […]
ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਮੇਤ ਪੂਰੇ ਦੇਸ਼ ‘ਚ ਦੀਵਾਲੀ ਸਮੇਤ ਕਈ ਹੋਰ ਤਿਉਹਾਰਾਂ ਲਈ ਛੁੱਟੀਆਂ ਦਾ ਐਲਾਨ ਕੀਤਾ ਹੈ। ਦੀਵਾਲੀ ਦਾ ਤਿਉਹਾਰ ਦੇਸ਼ ਭਰ ਵਿੱਚ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਦੀਵਾਲੀ ਦੀ ਤਾਰੀਖ ਨੂੰ ਲੈ ਕੇ ਕੰਨਫ਼ਿਊਜਨ ਹੈ, ਇਹ 20 ਅਕਤੂਬਰ ਨੂੰ ਆਉਂਦੀ ਹੈ ਜਾਂ 21ਨੂੰ । ਦੀਵਾਲੀ ਕਾਰਤਿਕ […]
ਖਬਰਿਸਤਾਨ ਨੈੱਟਵਰਕ– ਡੇਰਾਬੱਸੀ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਸ਼ਰਾਬੀ ਪੋਤੇ ਨੇ ਆਪਣੀ ਦਾਦੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਅਨੁਸਾਰ ਗੁਲਾਬਗੜ੍ਹ ਰੋਡ ਦੀ ਗਲੀ ਨੰਬਰ 9 ਵਿਖੇ ਸਥਿਤ ਇਕ ਘਰ ਵਿਚ ਸ਼ਰਾਬੀ ਪੋਤੇ ਨੇ ਆਪਣੀ ਹੀ ਦਾਦੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਸ਼ਰਾਬ ਪੀਣ ਤੋਂ ਰੋਕਦੀ ਸੀ […]
ਮੇਖ, ਜਦੋਂ ਤੁਸੀਂ ਕੰਮ ਪੂਰੇ ਕਰੋਗੇ ਤਾਂ ਤੁਹਾਡਾ ਉਤਸ਼ਾਹ ਨਵੇਂ ਵਿਚਾਰਾਂ ਅਤੇ ਸਪੱਸ਼ਟ ਇਕਾਗਰਤਾ ਨਾਲ ਚਮਕੇਗਾ। ਤੁਸੀਂ ਆਪਣੇ ਟੀਚਿਆਂ ਦਾ ਸਮਰਥਨ ਕਰਨ ਵਾਲੇ ਮਦਦਗਾਰ ਲੋਕਾਂ ਨੂੰ ਮਿਲ ਸਕਦੇ ਹੋ। ਆਪਣੇ ਆਲੇ ਦੁਆਲੇ ਦੇ ਮੌਕਿਆਂ ਲਈ ਖੁੱਲ੍ਹੇ ਰਹੋ, ਹਿੰਮਤ ਨਾਲ ਕੰਮ ਕਰੋ, ਅਤੇ ਤੁਹਾਡੇ ਯਤਨ ਦਿਨ ਦੇ ਅੰਤ ਤੱਕ ਸਕਾਰਾਤਮਕ ਨਤੀਜੇ ਲਿਆਉਣਗੇ।