View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਫਗਵਾੜਾ ਤੋਂ ਗੋਰਾਇਆ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ ਕਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਦੁਰਘਟਨਾ ਵਿੱਚ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਗੋਰਾਇਆ ਦੇ ਨਜ਼ਦੀਕੀ ਪਿੰਡ ਮੁਠੱਡਾ ਕਲਾਂ ਦੇ ਨਿਵਾਸੀਆਂ ਵਜੋਂ ਹੋਈ ਹੈ।

ਕਾਰ ਦੇ ਉੱਡੇ ਪਰਖੱਚੇ

ਜਾਣਕਾਰੀ ਅਨੁਸਾਰ, ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਸੜਕ ‘ਤੇ ਪਲਟਦੀ ਹੋਈ ਦੂਜੀ ਲੇਨ ਵਿੱਚ ਜਾ ਡਿੱਗੀ ਅਤੇ ਸਾਹਮਣੇ ਤੋਂ ਆ ਰਹੀ ਟਾਟਾ 407 ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਟਾਟਾ 407 ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਮੌਕੇ ‘ਤੇ ਪਹੁੰਚੀ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਨੌਜਵਾਨਾਂ ਨੂੰ ਤੁਰੰਤ ਸਿਵਲ ਹਸਪਤਾਲ ਫਗਵਾੜਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਿਸ ਵੱਲੋਂ ਜਾਂਚ ਜਾਰੀ

ਹਾਦਸੇ ਵਿੱਚ ਜ਼ਖ਼ਮੀ ਹੋਏ ਚਾਲਕ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤੇਜ਼ ਰਫ਼ਤਾਰ ਅਤੇ ਓਵਰਸਪੀਡਿੰਗ ਕਾਰਨ ਕਾਰ ਚਾਲਕ ਵਾਹਨ ਤੋਂ ਕੰਟਰੋਲ ਖੋ ਬੈਠਾ, ਜਿਸ ਕਾਰਨ ਕਾਰ ਪਲਟ ਕੇ ਦੂਜੀ ਸੜਕ ‘ਤੇ ਚਲੀ ਗਈ ਅਤੇ ਟਾਟਾ 407 ਨਾਲ ਜਾ ਟਕਰਾਈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

ਖਬਰਿਸਤਾਨ ਨੈੱਟਵਰਕ – ਜਲੰਧਰ ਨਗਰ ਨਿਗਮ ਹਾਊਸ ਦੀ ਮੀਟਿੰਗ ਵਿੱਚ

|

|

|

ਖਬਰਿਸਤਾਨ ਨੈੱਟਵਰਕ – ਪੰਜਾਬ ਵਿੱਚ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਅਤੇ ਸਰਕਾਰੀ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਮੌਸਮ ਨੂੰ ਲੈ ਕੇ ਲੋਕਾਂ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਚਕੂਲਾ ਦੇ ਸੈਰ-ਸਪਾਟਾ ਸਥਾਨ ਮੋਰਨੀ ਹਿਲਜ਼ ਵਿੱਚ ਐਤਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਅੰਮ੍ਰਿਤਸਰ ਵਿੱਚ ਸਰਹੱਦੀ ਇਲਾਕੇ ਤੋਂ ਸੀਮਾ

|

|

|

ਖ਼ਬਰਿਸਤਾਨ ਨੈੱਟਵਰਕ:ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ