View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ਵਿੱਚ ਡਰਾਇਵਿੰਗ ਸਿੱਖ ਰਹੇ ਤਿੰਨ ਨੌਜਵਾਨਾਂ ਨਾਲ ਇੱਕ ਦਰਦਨਾਕ ਹਾਦਸਾ ਵਾਪਰਿਆ । ਜਿਸ ਕਾਰਨ ਉਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 40 ਸਾਲਾ ਅਲੀ ਅੰਸਾਰੀ ਵਜੋਂ ਹੋਈ ਹੈ। ਹਾਦਸੇ ਵਿੱਚ ਜ਼ਖਮੀ ਹੋਏ ਬਾਕੀਆਂ ਦੀ ਪਛਾਣ ਮੁਖਤਿਆਰ ਅੰਸਾਰੀ ਅਤੇ ਮੁਹੰਮਦ ਅੰਸਾਰੀ ਵਜੋਂ ਹੋਈ ਹੈ।

ਤੇਜ਼ ਰਫ਼ਤਾਰ ਕਾਰਨ ਵਾਪਰਿਆ ਹਾਦਸਾ

ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਰਾਤ ਨੂੰ ਇਕੱਠੇ ਗੱਡੀ ਚਲਾਉਣਾ ਸਿੱਖ ਰਹੇ ਸਨ। ਅਚਾਨਕ ਤੇਜ਼ ਰਫ਼ਤਾਰ ਕਾਰਨ ਕਾਰ ਬੇਕਾਬੂ ਹੋ ਗਈ ਅਤੇ ਸਰਹਿੰਦ ਨਹਿਰ ਵਿੱਚ ਡਿੱਗ ਗਈ। ਅਲੀ ਅੰਸਾਰੀ ਦੀ ਮੌਤ ਹੋ ਗਈ, ਜਦੋਂ ਕਿ ਮੁਖਤਿਆਰ ਅਤੇ ਮੁਹੰਮਦ ਅੰਸਾਰੀ ਨੂੰ ਬਚਾ ਲਿਆ ਗਿਆ।

ਹਾਦਸਾ 12:00 ਵਜੇ ਦੇ ਕਰੀਬ ਹੋਇਆ

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੀ ਇੱਕ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਦੱਸਿਆ ਕਿ ਹਾਦਸਾ 12:00 ਵਜੇ ਦੇ ਕਰੀਬ ਹੋਇਆ। ਜ਼ਖਮੀਆਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਤਿੰਨੋਂ ਉੱਤਰ ਪ੍ਰਦੇਸ਼ ਦੇ ਵਸਨੀਕ ਹਨ। ਪਰਿਵਾਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ, ਅਤੇ ਅਗਲੇਰੀ ਜਾਂਚ ਜਾਰੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ-ਇਜ਼ਰਾਈਲ ਵਿਚਾਲੇ ਲਗਾਤਾਰ ਚੱਲ ਰਹੀ ਜੰਗ ਦਾ ਅਸਰ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਵਿੱਚ ਮੰਗਲਵਾਰ ਸਵੇਰੇ ਉਸ ਸਮੇਂ ਹੜਕੰਪ ਮਚ

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਚੋਲਾਂਗ ਟੋਲ ਪਲਾਜ਼ਾ, ਨੈਸ਼ਨਲ ਹਾਈਵੇਅ ਜਲੰਧਰ-ਪਠਾਨਕੋਟ

|

|

|

ਮੰਗਲਵਾਰ, ੨੭ ਫੱਗਣ (ਸੰਮਤ ੫੫੭ ਨਾਨਕਸ਼ਾਹੀ) ਸੋਰਠਿ ਮਹਲਾ ੩ ਘਰੁ

|

|

|

ਖਬਰਿਸਤਾਨ ਨੈੱਟਵਰਕ- ਗੁਰਦਾਸਪੁਰ ਵਿਚ ਪੁਲਸ ਐਨਕਾਊਂਟਰ ਵਿਚ ਮਾਰੇ ਗਏ ਨੌਜਵਾਨ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਕਾਰਵਾਈ ਦੇ

|

|

|

ਖਬਰਿਸਤਾਨ ਨੈੱਟਵਰਕ- ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨਾਂ ਦਾ ਮਾਰਚ ਸੋਮਵਾਰ

|

|

|

ਖਬਰਿਸਤਾਨ ਨੈੱਟਵਰਕ– ਪੰਜਾਬ ਵਿਚ ਗੋਲੀਆਂ ਚੱਲਣ ਦੇ ਮਾਮਲੇ ਲਗਾਤਾਰ ਸਾਹਮਣੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ