View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਜਲੰਧਰ ਵਿਚ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸੰਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ। ਹੁਣ ਜਲੰਧਰ ਪੁਲਿਸ ਕਮਿਸ਼ਨਰੇਟ ਖੇਤਰ ਵਿੱਚ ਸਿਰਫ਼ ਲਾਇਸੈਂਸਸ਼ੁਦਾ ਦੁਕਾਨਾਂ ਨੂੰ ਹੀ ਪਟਾਕੇ ਵੇਚਣ ਦੀ ਇਜਾਜ਼ਤ ਹੋਵੇਗੀ। ਹਸਪਤਾਲਾਂ ਅਤੇ ਸਕੂਲਾਂ ਵਰਗੇ ਸਾਈਲੈਂਸ ਜ਼ੋਨਾਂ ਦੇ ਨੇੜੇ ਕਿਸੇ ਵੀ ਸਮੇਂ ਪਟਾਕੇ ਚਲਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ।

ਸਿਰਫ਼ ਗ੍ਰੀਨ ਪਟਾਕੇ ਵੇਚੇ ਜਾਣ

ਇਸ ਤੋਂ ਇਲਾਵਾ ਸੁੱਚੀ ਪਿੰਡ ਖੇਤਰ ਅਤੇ ਤੇਲ ਟਰਮੀਨਲਾਂ – ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਦੇ 500 ਗਜ਼ ਦੇ ਅੰਦਰ ਪਟਾਕੇ ਚਲਾਉਣ ਦੀ ਵੀ ਮਨਾਹੀ ਹੈ। ਵਿਦੇਸ਼ੀ ਅਤੇ ਇਲੈਕਟ੍ਰਾਨਿਕ ਪਟਾਕਿਆਂ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਸਿਰਫ਼ ਗ੍ਰੀਨ ਪਟਾਕੇ ਵੇਚੇ ਜਾਣ ਦੀ ਹਦਾਇਤ ਕੀਤੀ ਗਈ ਹੈ। ਪਟਾਕਿਆਂ ਦੀ ਲੜੀ ਜਾਂ ਜੁੜੇ ਪਟਾਕੇ ਬਣਾਉਣ ਅਤੇ ਵੇਚਣ ‘ਤੇ ਵੀ ਪਾਬੰਦੀ ਹੈ।

ਪਟਾਕੇ ਚਲਾਉਣ ਦੀ ਸਮਾਂ-ਸੀਮਾ ਤੈਅ

ਦੀਵਾਲੀ ‘ਤੇ ਪਟਾਕੇ ਸਿਰਫ਼ ਰਾਤ 8 ਵਜੇ ਤੋਂ 10 ਵਜੇ ਤੱਕ ਹੀ ਚਲਾਏ ਜਾ ਸਕਦੇ ਹਨ। ਕ੍ਰਿਸਮਸ ਅਤੇ ਨਵੇਂ ਸਾਲ ‘ਤੇ ਰਾਤ 11:55 ਤੋਂ 12:30 ਵਜੇ ਤੱਕ ਅਤੇ ਗੁਰਪੁਰਬ ‘ਤੇ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਅਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ।

ਆਦੇਸ਼ 7 ਨਵੰਬਰ ਤੱਕ ਲਾਗੂ ਰਹਿਣਗੇ

ਕਮਿਸ਼ਨਰ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਪਟਾਕਿਆਂ ਦੀ ਸਟੋਰੇਜ ਸਿਰਫ ਲਾਇਸੰਸਸ਼ੁਦਾ ਦੁਕਾਨਾਂ ‘ਤੇ ਹੀ ਕਰਨ ਦੀ ਇਜਾਜ਼ਤ ਹੋਵੇਗੀ। ਇਹ ਹੁਕਮ 7 ਨਵੰਬਰ, 2025 ਤੱਕ ਲਾਗੂ ਰਹਿਣਗੇ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਮੰਗਲਵਾਰ, ੨੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਸਲੋਕ ॥ਸੰਤ ਉਧਰਣ ਦਇਆਲੰ

|

|

|

ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਵਿਧੀਪੁਰ ਫਲਾਈਓਵਰ ਨੇੜੇ ਇੱਕ ਭਿਆਨਕ ਸੜਕ

|

|

|

ਅਮਰੀਕਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ