View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਪੰਜਾਬ ਵਿਚ ਬਦਲਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਹੁਕਮ 1 ਮਾਰਚ ਤੋਂ 31 ਮਾਰਚ ਤੱਕ ਲਾਗੂ ਰਹਿਣਗੇ।

ਆਦੇਸ਼ਾਂ ਅਨੁਸਾਰ, ਸੂਬੇ ਦੇ ਪ੍ਰਾਇਮਰੀ ਸਕੂਲ ਹੁਣ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ। ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ।

ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਇਹ ਫੈਸਲਾ ਵਿਦਿਆਰਥੀਆਂ ਦੀ ਸਹੂਲਤ ਅਤੇ ਬਦਲਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਵਿਭਾਗ ਨੇ ਸਾਰੇ ਸਰਕਾਰੀ ਸਕੂਲਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਕਲਾਸਾਂ ਕਰਵਾਉਣ ਅਤੇ ਵਿਦਿਆਰਥੀਆਂ ਦੀ ਨਿਯਮਤ ਹਾਜ਼ਰੀ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।

ਵਿਭਾਗ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਹੁਕਮਾਂ ਦੀ ਪਾਲਣਾ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਬੁੱਧਵਾਰ, ੨੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੫ ॥

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ

|

|

|

ਖਬਰਿਸਤਾਨ ਨੈੱਟਵਰਕ– ਅੰਮ੍ਰਿਤਸਰ ਦੇ ਮਜੀਠਾ ਵਿੱਚ ਪੁਲਿਸ ਸਟੇਸ਼ਨ ਵਿਚ ਹੰਗਾਮੇ

|

|

|

ਸ਼ੁੱਕਰਵਾਰ, ੧੫ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ