View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਵੀਰਵਾਰ, ੬ ਭਾਦੋਂ (ਸੰਮਤ ੫੫੭ ਨਾਨਕਸ਼ਾਹੀ) ੨੧ ਅਗਸਤ, ੨੦੨੫ (ਅੰਗ: ੭੦੦)

ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

(ਵਿਆਖਿਆ)

ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ। ਹੇ ਸੁਹਾਗਵਤੀ ਸਹੇਲੀਹੋ! (ਤੁਸੀਂ) ਦੱਸੋ (ਉਹ ਕਿਹੋ ਜਿਹਾ ਹੈ ?) ॥੧॥ ਰਹਾਉ ॥ ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ॥੧॥ ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਨਾਨਕ ਜੀ ਆਖਦੇ ਹਨ-ਹੇ ਲੋਕੋ! ਸੁਣੋ, ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ॥੨॥੧॥੨॥


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸਾਖੀ ਦੇ ਪਵਿੱਤਰ

|

|

|

ਖ਼ਬਰਿਸਤਾਨ ਨੈੱਟਵਰਕ:ਫ਼ਿਰੋਜ਼ਪੁਰ ਦੇ ਸਿਟੀ ਥਾਣੇ ਵਿੱਚ ਇੱਕ ਮੁਲਜ਼ਮ ਨੂੰ ਛੱਡਣ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਦੇ ਪਿੰਡ ਗੱਗੋਮਾਹਲ ਨੇੜੇ

|

|

|

|

|

|

ਖ਼ਬਰਿਸਤਾਨ ਨੈੱਟਵਰਕ:ਲੁਧਿਆਣਾ ਦੇ BRS ਨਗਰ ਫਲਾਈਓਵਰ ਦੇ ਕੋਲ ਐਤਵਾਰ ਤੜਕੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਛੁੱਟੀਆਂ ਦਾ

|

|

|

ਖ਼ਬਰਿਸਤਾਨ ਨੈੱਟਵਰਕ: ਅਹਿਮਦਾਬਾਦ ਵਿੱਚ ਹੋਏ ਭਿਆਨਕ ਜਹਾਜ਼ ਹਾਦਸੇ ਨੂੰ 10

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਭਾਜਪਾ ਮੁੱਖ ਦਫ਼ਤਰ ‘ਤੇ ਹੋਏ ਹਮਲੇ ਦੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ