ਖਬਰਿਸਤਾਨ ਨੈੱਟਵਰਕ- ਪੰਜਾਬ ਵਿਧਾਨ ਸਭਾ ਦਾ 2 ਦਿਨਾਂ ਵਿਸ਼ੇਸ਼ ਇਜਲਾਸ ਅੱਜ ਤੋਂ ਸ਼ੁਰੂ ਹੋਇਆ। ਸਵੇਰੇ 11 ਵਜੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਪਰ ਇਸ ਤੋਂ ਬਾਅਦ ਭਲਕੇ 10 ਵਜੇ ਤੱਕ ਲਈ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ।
ਪੰਜਾਬ ਵਿਧਾਨ ਸਭਾ ਦਾ ‘ਸਪੈਸ਼ਲ ਸੈਸ਼ਨ’ Live https://t.co/EcEXgWAzmP
— AAP Punjab (@AAPPunjab) July 10, 2025
ਕੱਲ੍ਹ ਮੁੜ ਸਦਨ ਦੀ ਕਾਰਵਾਈ ਸ਼ੁਰੂ ਹੋਵੇਗੀ ਤੇ ਬੇਅਦਬੀ ਸੰਬੰਧੀ ਕਾਨੂੰਨ ਲਿਆਂਦਾ ਜਾ ਸਕਦਾ ਹੈ।