No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਰੱਖੜੀ ਵਾਲੇ ਦਿਨ ਦਿੱਲੀ ਵਿਚ ਹੋਏ ਤੀਹਰੇ ਕਤਲਕਾਂਡ ਕਾਰਣ ਦਹਿਸ਼ਤ ਫੈਲ ਗਈ। ਇਹ ਘਟਨਾ ਕਰਾਵਲ ਨਗਰ ਇਲਾਕੇ ਤੋਂ ਸਾਹਮਣੇ ਆਈ, ਜਿਥੇ ਰੱਖੜੀ ਵਾਲੇ ਦਿਨ ਇੱਕ ਔਰਤ ਅਤੇ ਉਸ ਦੀਆਂ ਦੋ ਧੀਆਂ ਦਾ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਲੋਕ ਸਹਿਮ ਵਿਚ ਹਨ। ਦਿੱਲੀ ਪੁਲਿਸ ਦੀ ਟੀਮ ਨੇ ਫਿਲਹਾਲ ਤਿੰਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਪਤੀ ਨੇ ਹੀ ਦਿੱਤਾ ਘਟਨਾ ਨੂੰ ਅੰਜਾਮ

ਮੀਡੀਆ ਰਿਪੋਰਟ ਮੁਤਾਬਕ ਪੁਲਸ ਵੱਲੋਂ ਕੀਤੀ ਗਈ ਸ਼ੁਰੂਆਤੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਪਤੀ ਨੇ ਕਥਿਤ ਤੌਰ ‘ਤੇ ਆਪਣੀ ਪਤਨੀ ਅਤੇ ਦੋ ਧੀਆਂ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਧੀਆਂ ਦੀ ਉਮਰ ਮਹਿਜ਼ 5 ਸਾਲ ਅਤੇ 7 ਸਾਲ ਸੀ। ਪੁਲਿਸ ਅਨੁਸਾਰ ਕਤਲ ਕਰਨ ਤੋਂ ਬਾਅਦ ਦੋਸ਼ੀ ਉੱਥੋਂ ਭੱਜ ਗਿਆ, ਜਿਨ੍ਹਾਂ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਦੋਸ਼ੀ ਪਤੀ ਦਾ ਨਾਂ ਪ੍ਰਦੀਪ ਦੱਸਿਆ ਜਾ ਰਿਹਾ ਹੈ।

ਇਹ ਗੱਲ ਆ ਰਹੀ ਸਾਹਮਣੇ

ਪੁਲਿਸ ਨੇ ਇਸ ਮਾਮਲੇ ਸਬੰਧੀ ਕੁਝ ਸਥਾਨਕ ਲੋਕਾਂ ਤੋਂ ਜਾਣਕਾਰੀ ਲੈਣ ਦੀ ਕੋਸ਼ਿਸ਼ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁੱਛਗਿੱਛ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਦੋਸ਼ੀ ਪਤੀ ‘ਤੇ ਬਹੁਤ ਕਰਜ਼ਾ ਸੀ। ਕਥਿਤ ਤੌਰ ‘ਤੇ ਕਰਜ਼ੇ ਕਾਰਨ ਉਸਨੇ ਆਪਣੀ ਪਤਨੀ ਅਤੇ ਦੋ ਧੀਆਂ ਦਾ ਕਤਲ ਕਰ ਦਿੱਤਾ। ਹਾਲਾਂਕਿ, ਦੋਸ਼ੀ ਦੀ ਗ੍ਰਿਫ਼ਤਾਰੀ ਤੋਂ ਬਾਅਦ, ਪੁਲਿਸ ਨੂੰ ਇਸ ਮਾਮਲੇ ਵਿੱਚ ਕਤਲ ਦਾ ਠੋਸ ਕਾਰਨ ਪਤਾ ਲੱਗਣ ਦੀ ਉਮੀਦ ਹੈ।ਫਿਲਹਾਲ, ਦਿੱਲੀ ਪੁਲਿਸ ਨੇ ਦੋਸ਼ੀ ਵਿਰੁੱਧ ਕਤਲ ਦਾ ਮਾਮਲਾ ਦਰਜ ਕੀਤਾ ਹੈ ਅਤੇ ਉਸਦੀ ਭਾਲ ਕੀਤੀ ਜਾ ਰਹੀ ਹੈ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਸਕੂਲ-ਕਾਲਜ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਊਨਾ ਮਾਰਗ ‘ਤੇ ਇੱਕ ਭਿਆਨਕ ਹਾਦਸਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਾਨੂੰਨੀ ਭਾਈਚਾਰੇ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਲੱਗ ਰਹੇ ਬਿਜਲੀ ਕੱਟਾਂ ਕਾਰਣ ਭਿਆਨਕ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਅਲਵਰ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸ-ਵੇਅ ‘ਤੇ ਬੁੱਧਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਹਿਮਾਚਲ ਪ੍ਰਦੇਸ਼ ਦੇ ਮੁਬਾਰਕਪੁਰ-ਚਿੰਤਪੁਰਨੀ ਰੋਡ ‘ਤੇ ਇੱਕ ਬਹੁਤ

|

|

|

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ

|

|

|

ਵੀਰਵਾਰ, ੧੭ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ