No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਇਜ਼ਰਾਈਲ-ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਕਾਰਨ ਦੁਨੀਆ ਭਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਆਇਆ ਹੈ। ਕੱਚੇ ਤੇਲ ਦੀ ਕੀਮਤ 100 ਡਾਲਰ ਦੇ ਪਾਰ ਪਹੁੰਗ ਗਈ ਹੈ। ਇਸ ਸਥਿਤੀ ਨੂੰ ਕੰਟਰੋਲ ਕਰਨ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੁਨੀਆ ਦੇ ਹੋਰ ਦੇਸ਼ਾਂ ਨੂੰ ਰੂਸ ਤੋਂ ਤੇਲ ਖਰੀਦਣ ਦੀ ਅਸਥਾਈ ਛੋਟ ਦੇ ਦਿੱਤੀ ਹੈ।

11 ਅਪ੍ਰੈਲ ਤੱਕ ਮਿਲੀ ਹੈ ਛੋਟ

ਅਮਰੀਕੀ ਵਿੱਤ ਮੰਤਰਾਲੇ ਵੱਲੋਂ ਜਾਰੀ ਬਿਆਨ ਅਨੁਸਾਰ, ਰੂਸੀ ਕੱਚੇ ਤੇਲ ਅਤੇ ਪੈਟਰੋਲੀਅਮ ਉਤਪਾਦਾਂ ਦੀ ਸਪਲਾਈ ਅਤੇ ਵਿਕਰੀ ਦੀ ਇਜਾਜ਼ਤ ਸਿਰਫ ਉਨ੍ਹਾਂ ਮਾਮਲਿਆਂ ਵਿੱਚ ਹੋਵੇਗੀ ਜੋ 12 ਮਾਰਚ ਦੀ ਰਾਤ ਤੋਂ ਪਹਿਲਾਂ ਜਹਾਜ਼ਾਂ ‘ਤੇ ਲੋਡ ਹੋ ਚੁੱਕੇ ਸਨ। ਇਹ ਛੋਟ ਸਿਰਫ਼ 11 ਅਪ੍ਰੈਲ ਤੱਕ ਲਈ ਦਿੱਤੀ ਗਈ ਹੈ। ਇਸ ਦਾ ਮੁੱਖ ਮਕਸਦ ਤੇਲ ਦੀ ਸਪਲਾਈ ਵਧਾ ਕੇ ਵਧਦੀਆਂ ਕੀਮਤਾਂ ਨੂੰ ਲਗਾਮ ਪਾਉਣਾ ਹੈ।

ਜੰਗ ਦਾ ਰੂਸ ਨੂੰ ਹੋਇਆ ਸਭ ਤੋਂ ਵੱਧ ਫਾਇਦਾ

ਇੱਕ ਰਿਪੋਰਟ ਅਨੁਸਾਰ, 28 ਫਰਵਰੀ ਨੂੰ ਈਰਾਨ ਨਾਲ ਸੰਘਰਸ਼ ਸ਼ੁਰੂ ਹੋਣ ਤੋਂ ਬਾਅਦ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿੱਚ ਰੂਸ ਨੇ ਤੇਲ ਅਤੇ ਗੈਸ ਦੇ ਨਿਰਯਾਤ ਤੋਂ ਲਗਭਗ 6 ਅਰਬ ਯੂਰੋ ਦੀ ਕਮਾਈ ਕੀਤੀ ਹੈ। ਦੁਨੀਆ ਭਰ ਵਿੱਚ ਵਧ ਰਹੇ ਤਣਾਅ ਕਾਰਨ ਤੇਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਵਧੀ ਹੈ, ਜਿਸ ਦਾ ਸਿੱਧਾ ਫਾਇਦਾ ਰੂਸ ਵਰਗੇ ਵੱਡੇ ਊਰਜਾ ਨਿਰਯਾਤਕ ਦੇਸ਼ਾਂ ਨੂੰ ਹੋ ਰਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਨੀਸ਼ ਸਿਸੋਦੀਆ ਵੱਲੋਂ ਬੁਲਾਈ ਅਹਿਮ ਮੀਟਿੰਗ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਕੋਲੋਂ ਗੈਂਗਸਟਰ ਰੋਹਿਤ ਗੋਦਾਰਾ

|

|

|

ਖ਼ਬਰਿਸਤਾਨ ਨੈੱਟਵਰਕ:ਮੋਹਾਲੀ ਦੇ ਰਿਲਾਇੰਸ ਦੇ ਇੱਕ ਗੋਦਾਮ ‘ਚ ਅੱਗ ਲੱਗਣ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਨਗਰ ਨਿਗਮ ਪ੍ਰਸ਼ਾਸਨ ਨੇ ਸਖ਼ਤ ਐਕਸ਼ਨ ਲੈਂਦਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਦਰਦਨਾਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ