No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਯੂ ਪੀ ਵਿਚ ਇਕ ਵੱਡਾ ਰੇਲ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਫਤਿਹਪੁਰ ਵਿੱਚ ਰੇਲ ਹਾਦਸਾ ਵਾਪਰਿਆ ਹੈ। ਜਿਸ ਵਿੱਚ ਦੋ ਮਾਲ ਗੱਡੀਆਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਰੇਲ ਹਾਦਸੇ ਤੋਂ ਬਾਅਦ ਦੋਵਾਂ ਰੇਲਗੱਡੀਆਂ ਦੇ ਲੋਕੋ ਪਾਇਲਟ ਗੰਭੀਰ ਜ਼ਖਮੀ ਹੋ ਗਏ ਹਨ। ਟੱਕਰ ਇੰਨੀ ਭਿਆਨਕ ਸੀ ਕਿ ਇੱਕ ਮਾਲ ਗੱਡੀ ਦਾ ਇੰਜਣ ਅਤੇ ਗਾਰਡ ਡੱਬਾ ਪਟੜੀ ਤੋਂ ਉਤਰ ਗਏ।

ਹਾਦਸੇ ਦਾ ਪਤਾ ਲੱਗਦੇ ਹੀ ਰੇਲਵੇ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੰਭੀਪੁਰ ਵਿਖੇ ਡੀਐਫਸੀਸੀਆਈਐਲ ਟ੍ਰੈਕ ‘ਤੇ ਸਿਗਨਲ ਦੀ ਘਾਟ ਕਾਰਨ, ਟ੍ਰੈਕ ‘ਤੇ ਖੜ੍ਹੀ ਪਹਿਲੀ ਮਾਲ ਗੱਡੀ ਨੂੰ ਦੂਜੀ ਮਾਲ ਗੱਡੀ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਖੁਸ਼ਕਿਸਮਤੀ ਨਾਲ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਲੋਕੋ ਪਾਇਲਟਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਕਈ ਰੇਲਗੱਡੀਆਂ ਰੋਕ ਦਿੱਤੀਆਂ ਗਈਆਂ ਹਨ। ਕੁਝ ਦੇ ਰੂਟ ਬਦਲ ਦਿੱਤੇ ਗਏ ਹਨ। ਰੇਲਵੇ ਪ੍ਰਸ਼ਾਸਨ ਨੇ ਜਾਂਚ ਦੇ ਹੁਕਮ ਦੇ ਦਿੱਤੇ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ