View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਰੂਸ ਯੁਕਰੇਨ ਦੀ ਜੰਗ ਅਜੇ ਤੱਕ ਜਾਰੀ ਹੈ। ਦੋਵਾਂ ਦੇਸ਼ਾਂ ਵੱਲੋਂ ਲਗਾਤਾਰ ਮਿਜਾਈਲ ਅਤੇ ਡਰੋਨ ਹਮਲੇ ਕੀਤੇ ਜਾ ਰਹੇ ਹਨ। ਯੂਕਰੇਨ ਨੇ ਐਤਵਾਰ ਨੂੰ ਰੂਸ ਦੇ ਸੋਚੀ ਵਿੱਚ ਇੱਕ ਆਇਲ ਡਿਪੂ ‘ਤੇ ਡਰੋਨ ਨਾਲ ਹਮਲਾ ਕੀਤਾ। ਹਮਲੇ ਤੋਂ ਬਾਅਦ ਡਿਪੂ ਵਿੱਚ ਭਾਰੀ ਅੱਗ ਲੱਗ ਗਈ। ਇਸ ਧਮਾਕੇ ਦੀ ਵਿਡੀਉ ਬਣਾਉਣ ਵਾਲੀਆਂ ਦੋ ਰਸ਼ੀਨ ਲੜਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਦੋਵਾਂ ਦੇ ਨਾਲ ਇੱਕ ਨੌਜਵਾਨ ਵੀ ਸ਼ਾਮਲ ਸੀ। 

ਉਡਾਣਾਂ ਨੂੰ ਰੋਕਿਆ ਗਿਆ 

ਕ੍ਰਾਸਨੋਦਰ ਖੇਤਰ ਦੇ ਗਵਰਨਰ ਵੇਨਿਆਮਿਨ ਕੋਂਡਰਾਤਯੇਵ ਨੇ ਕਿਹਾ ਕਿ ਡਰੋਨ ਦਾ ਮਲਬਾ ਤੇਲ ਟੈਂਕ ਨਾਲ ਟਕਰਾਉਣ ਤੋਂ ਬਾਅਦ ਉੱਥੇ ਅੱਗ ਲੱਗ ਗਈ, ਜਿਸ ਨੂੰ 120 ਤੋਂ ਵੱਧ ਫਾਇਰਫਾਈਟਰਾਂ ਦੁਆਰਾ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ। ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਵਿੱਚ, ਡਿਪੂ ਤੋਂ ਸੰਘਣਾ ਕਾਲਾ ਧੂੰਆਂ ਉੱਠਦਾ ਦੇਖਿਆ ਜਾ ਸਕਦਾ ਹੈ। ਹਮਲੇ ਤੋਂ ਬਾਅਦ, ਰੂਸ ਦੀ ਸਿਵਲ ਏਵੀਏਸ਼ਨ ਏਜੰਸੀ ਰੋਸਾਵੀਆਤਸੀਆ ਨੇ ਸੋਚੀ ਹਵਾਈ ਅੱਡੇ ‘ਤੇ ਕੁਝ ਸਮੇਂ ਲਈ ਉਡਾਣਾਂ ਰੋਕ ਦਿੱਤੀਆਂ।

ਅਮਰੀਕੀ ਰਾਸ਼ਟਰਪਤੀ ਨੇ 8 ਅਗਸਤ ਤੱਕ ਦਾ ਅਲਟੀਮੇਟਮ ਦਿੱਤਾ 

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਸ਼ਾਂਤੀ ਵਾਰਤਾ ਨੂੰ ਅੱਗੇ ਵਧਾਉਣ ਲਈ 8 ਅਗਸਤ ਤੱਕ ਦਾ ਅਲਟੀਮੇਟਮ ਦਿੱਤਾ ਹੈ। ਯੂਕਰੇਨੀ ਹਵਾਈ ਸੈਨਾ ਦੇ ਅਨੁਸਾਰ, ਰੂਸ ਨੇ ਸ਼ਨੀਵਾਰ, 2 ਅਗਸਤ ਦੀ ਰਾਤ ਨੂੰ 76 ਡਰੋਨ ਅਤੇ 7 ਮਿਜ਼ਾਈਲਾਂ ਦਾਗੀਆਂ। ਇਨ੍ਹਾਂ ਵਿੱਚੋਂ 60 ਡਰੋਨ ਅਤੇ 1 ਮਿਜ਼ਾਈਲ ਨੂੰ ਡੇਗ ਦਿੱਤਾ ਗਿਆ। ਬਾਕੀ 16 ਡਰੋਨ ਅਤੇ 6 ਮਿਜ਼ਾਈਲਾਂ ਅੱਠ ਵੱਖ-ਵੱਖ ਥਾਵਾਂ ‘ਤੇ ਡਿੱਗੀਆਂ। ਇਸ ਤੋਂ ਪਹਿਲਾਂ 31 ਜੁਲਾਈ ਨੂੰ, ਰੂਸੀ ਡਰੋਨ ਅਤੇ ਮਿਜ਼ਾਈਲ ਹਮਲਿਆਂ ਵਿੱਚ ਯੂਕਰੇਨ ਦੇ 31 ਲੋਕ ਮਾਰੇ ਗਏ ਸਨ। ਇਨ੍ਹਾਂ ਵਿੱਚ 5 ਬੱਚੇ ਸ਼ਾਮਲ ਸਨ, ਜਦੋਂ ਕਿ 150 ਤੋਂ ਵੱਧ ਜ਼ਖਮੀ ਹੋਏ ਸਨ। 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ