View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਭਾਰਤ ਅਤੇ ਸ੍ਰੀਲੰਕਾ ਵਿਚਾਲੇ ਚੱਲ ਰਹੇ ਟੀ-20 ਵਰਲਡ ਕੱਪ ਦੇ ਦਰਮਿਆਨ ਅਮਰੀਕਾ (USA) ਦੀ ਟੀਮ ਨੇ ਦੂਜੀ ਵਾਰ ਇਸ ਵੱਡੇ ਟੂਰਨਾਮੈਂਟ ਵਿੱਚ ਹਿੱਸਾ ਲੈ ਕੇ ਸਭ ਦਾ ਧਿਆਨ ਖਿੱਚਿਆ ਹੈ। ਭਾਵੇਂ ਅਮਰੀਕੀ ਟੀਮ ਵਰਲਡ ਕੱਪ ਤੋਂ ਬਾਹਰ ਹੋ ਗਈ ਹੈ, ਪਰ ਇਸ ਦੇ ਸਟਾਰ ਆਲਰਾਊਂਡਰ ਹਰਮੀਤ ਸਿੰਘ ਨੇ ਆਪਣੀ ਸ਼ਾਨਦਾਰ ਗੇਂਦਬਾਜ਼ੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ।

ਭਾਰਤ ਤੋਂ ਅਮਰੀਕਾ ਤੱਕ ਦਾ ਸਫ਼ਰ

ਹਰਮੀਤ ਸਿੰਘ ਦਾ ਕ੍ਰਿਕਟ ਸਫ਼ਰ ਬੇਹੱਦ ਦਿਲਚਸਪ ਰਿਹਾ ਹੈ। ਉਹ ਭਾਰਤ ਵੱਲੋਂ ਦੋ ਵਾਰ ਅੰਡਰ-19 ਵਰਲਡ ਕੱਪ ਖੇਡ ਚੁੱਕੇ ਹਨ। ਸਾਲ 2020 ਵਿੱਚ ਉਹ ਅਮਰੀਕਾ ਚਲੇ ਗਏ ਸਨ ਅਤੇ ਹੁਣ ਉਹ ਅਮਰੀਕੀ ਰਾਸ਼ਟਰੀ ਟੀਮ ਦਾ ਅਹਿਮ ਹਿੱਸਾ ਹਨ। ਉਨ੍ਹਾਂ ਨੇ 2024 ਦੇ ਵਰਲਡ ਕੱਪ ਅਤੇ ਹੁਣ ਚੱਲ ਰਹੇ ਟੂਰਨਾਮੈਂਟ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਪਰਿਵਾਰ ਨੂੰ ਮਿਲਣ ਜਲੰਧਰ ਪਹੁੰਚੇ ਕ੍ਰਿਕਟਰ

ਬੀਤੇ ਦਿਨੀਂ ਹਰਮੀਤ ਸਿੰਘ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ, ਜਿਸ ਤੋਂ ਬਾਅਦ ਉਹ ਆਪਣੇ ਦਾਦਾ ਜੀ ਦੇ ਭਰਾ ਦੇ ਪਰਿਵਾਰ ਨੂੰ ਮਿਲਣ ਲਈ ਜਲੰਧਰ ਪਹੁੰਚੇ। ਕਾਫੀ ਸਮੇਂ ਬਾਅਦ ਆਪਣੇ ਜੱਦੀ ਸਬੰਧਾਂ ਨੂੰ ਮਿਲ ਕੇ ਹਰਮੀਤ ਕਾਫੀ ਖੁਸ਼ ਨਜ਼ਰ ਆਏ।

ਮੀਡੀਆ ਨਾਲ ਗੱਲਬਾਤ ਕਰਦਿਆਂ ਹਰਮੀਤ ਨੇ ਵਰਲਡ ਕੱਪ ਵਿੱਚ ਅਮਰੀਕਾ ਅਤੇ ਭਾਰਤ ਦੇ ਪ੍ਰਦਰਸ਼ਨ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਮੈਦਾਨ ਦੇ ਅੰਦਰ ਅਤੇ ਬਾਹਰ ਦੇ ਕਈ ਯਾਦਗਾਰ ਪਲ ਸਾਂਝੇ ਕੀਤੇ ਅਤੇ ਭਵਿੱਖ ਦੀਆਂ ਉਮੀਦਾਂ ਬਾਰੇ ਵੀ ਗੱਲ ਕੀਤੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਜਲੰਧਰ ਦੇ ਇਕ ਸਕੂਲ ਤੋਂ ਮੰਦਭਾਗੀ ਖਬਰ ਸਾਹਮਣੇ

|

|

|

ਖਬਰਿਸਤਾਨ ਨੈੱਟਵਰਕ- ਮੱਧ ਪੂਰਬ ਵਿੱਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ

|

|

|

ਖਬਰਿਸਤਾਨ ਨੈੱਟਵਰਕ– ਇਜ਼ਰਾਈਲ-ਅਮਰੀਕਾ ਤੇ ਈਰਾਨ ਵਿਚਾਲੇ ਤੀਜੇ ਦਿਨ ਵੀ ਜੰਗ

|

|

|

ਖਬਰਿਸਤਾਨ ਨੈੱਟਵਰਕ– ਇਜ਼ਰਾਈਲ, ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਅੱਜ ਤੀਜੇ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਦੋ ਵੱਡੇ ਸਕੂਲਾਂ ਨੂੰ ਬੰਬ ਨਾਲ

|

|

|

ਖ਼ਬਰਿਸਤਾਨ ਨੈੱਟਵਰਕ: ਇਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਮੋਤਾ ਸਿੰਘ ਨਗਰ ਸਥਿਤ ਮਸ਼ਹੂਰ ਵਰਦਾਨ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ