View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਮੰਤਰੀ ਜੈਯੰਤ ਚੌਧਰੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਦਿੱਲੀ ਪੁਲਿਸ ਨੂੰ ਦਿੱਤੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਦਿੱਲੀ ਪੁਲਿਸ ਸਰਗਰਮ ਹੋ ਗਈ ਅਤੇ ਧਮਕੀ ਦੇਣ ਵਾਲੇ ਦਾ ਪਤਾ ਲਗਾਉਣਾ ਸ਼ੁਰੂ ਕਰ ਦਿੱਤਾ।

ਮੰਤਰੀ ਦੇ ਪੀਏ (PA) ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ

ਕੇਂਦਰੀ ਮੰਤਰੀ ਦੇ ਪੀਏ ਨੇ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਨੇ ਸਵੇਰੇ 11 ਵਜੇ ਕਾਲ ਕੀਤੀ। ਜਦੋਂ ਜੈਯੰਤ ਚੌਧਰੀ ਨੇ ਫ਼ੋਨ ਚੁੱਕਿਆ ਤਾਂ ਉਨ੍ਹਾਂ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ ਗਈ। ਇਸ ਤੋਂ ਬਾਅਦ ਉਸ ਨੇ ਵਟਸਐਪ ‘ਤੇ ਕੁਝ ਕਾਗਜ਼ ਦੇਖਣ ਬਾਰੇ ਕਿਹਾ, ਜਿਸ ‘ਤੇ ਲਿਖਿਆ ਹੋਇਆ ਸੀ ‘ਇਨ੍ਹਾਂ ਨੂੰ ਗੋਲੀ ਮਾਰ ਦਿਓ’। ਇਸ ਦੇ ਨਾਲ ਹੀ ਟੈਕਸਟ ਮੈਸੇਜ ਅਤੇ ਵੌਇਸ ਮੈਸੇਜ ਵੀ ਭੇਜੇ ਗਏ ਸਨ। ਮੁਲਜ਼ਮ ਨੇ ਦੱਸਿਆ ਕਿ ਟੂਰ ਪ੍ਰੋਗਰਾਮ ਦੀ ਕਾਪੀ ਉਸ ਕੋਲ ‘ਉੱਪਰੋਂ’ ਆਈ ਹੈ।

ਪੁਲਿਸ ਨੇ ਮੁਲਜ਼ਮ ਦਾ ਲਗਾਇਆ ਪਤਾ

ਘਟਨਾ ਦੀ ਜਾਣਕਾਰੀ ਮਿਲਦੇ ਹੀ ਦਿੱਲੀ ਪੁਲਿਸ ਐਕਸ਼ਨ ਵਿੱਚ ਆ ਗਈ। ਪੁਲਿਸ ਨੇ ਮੁਲਜ਼ਮ ਦੇ ਨੰਬਰ ਨੂੰ ਟ੍ਰੇਸ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਧਮਕੀ ਦੇਣ ਵਾਲਾ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਦਾ ਰਹਿਣ ਵਾਲਾ ਹੈ। ਮੁਲਜ਼ਮ ਦੀ ਪਛਾਣ ਇਸਮਾਈਲ ਵਜੋਂ ਹੋਈ ਹੈ। ਪੁਲਿਸ ਮਾਮਲੇ ਵਿੱਚ ਅਗਲੀ ਕਾਰਵਾਈ ਕਰ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

|

|

|

ਸੋਮਵਾਰ, ੧੧ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੧ ਘਰੁ

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ