View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਵੈਸਟ ਹਲਕੇ ‘ਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਇੱਕ ਮਹਿਲਾ ਨੇ ਆਪਣੇ ਪਤੀ ਨੂੰ ਘਰ ਵਿੱਚ ਹੀ ਦੂਜੀ ਔਰਤ ਨਾਲ ਕਾਬੂ ਕਰ ਕੀਤਾ। ਪਤਨੀ ਨੇ ਰੋਂਦੇ ਹੋਏ ਦੱਸਿਆ ਕਿ ਉਸ ਦਾ ਪਤੀ ਦੂਜੀ ਔਰਤ ਨੂੰ ਘਰ ਲੈ ਆਇਆ ਸੀ ਅਤੇ ਹੁਣ ਉਸ ਨਾਲ ਹੀ ਰਹਿਣ ਦੀ ਜ਼ਿੱਦ ਕਰ ਰਿਹਾ ਸੀ। ਜਿਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ।

ਪੀੜਤ ਮਹਿਲਾ ਨੇ ਦੱਸਿਆ ਕਿ ਉਸ ਦਾ ਪਤੀ ਉਸਨੂੰ ਉੱਪਰਲੀ ਮੰਜ਼ਿਲ ‘ਤੇ ਨਾ ਆਉਣ ਲਈ ਕਹਿੰਦਾ ਸੀ। ਉਸ ਨੇ ਇਹ ਵੀ ਦੋਸ਼ ਲਗਾਇਆ ਕਿ ਪਤੀ ਪਹਿਲਾਂ ਵੀ ਉਸ ਨਾਲ ਕੁੱਟਮਾਰ ਕਰਦਾ ਰਿਹਾ ਹੈ ਅਤੇ ਬਾਹਰ ਦੂਜੀ ਔਰਤ ਨਾਲ ਰਹਿੰਦਾ ਸੀ।

ਮਹਿਲਾ ਨੇ ਰੋਂਦਿਆਂ ਕਿਹਾ ਕਿ ਹੁਣ ਪਤੀ ਉਸੇ ਔਰਤ ਨਾਲ ਘਰ ਵਿੱਚ ਰਹਿਣ ਦੀ ਗੱਲ ਕਰ ਰਿਹਾ ਹੈ। ਉਸ ਨੇ ਆਪਣੇ ਪਰਿਵਾਰ ਨੂੰ ਵੀ ਇਸ ਬਾਰੇ ਜਾਣਕਾਰੀ ਦੇ ਦਿੱਤੀ ਹੈ। ਮਹਿਲਾ ਦਾ ਕਹਿਣਾ ਹੈ ਕਿ ਉਹ ਖੁਦ ਘਰ ਦਾ ਖਰਚਾ ਚਲਾ ਰਹੀ ਹੈ ਅਤੇ ਪਤੀ ਸੋਸ਼ਲ ਮੀਡੀਆ ‘ਤੇ ਵੀ ਦੂਜੀ ਔਰਤ ਨਾਲ ਤਸਵੀਰਾਂ ਪਾਉਂਦਾ ਸੀ।

ਦੱਸਿਆ ਜਾ ਰਿਹਾ ਹੈ ਕਿ ਦੂਜੀ ਔਰਤ ਮੁੰਬਈ ਦੀ ਰਹਿਣ ਵਾਲੀ ਹੈ ਅਤੇ ਵਿਆਹੀ ਹੋਈ ਹੈ। ਪੁਲਿਸ ਮੌਕੇ ‘ਤੇ ਪਹੁੰਚ ਕੇ ਦੋਵਾਂ ਨੂੰ ਥਾਣੇ ਲੈ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਦੂਜੇ ਪਾਸੇ ਪਤੀ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਉਸਨੂੰ ਜਾਇਦਾਦ ਦੇ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵਾਂ ਪੱਖਾਂ ਤੋਂ ਪੁੱਛਗਿੱਛ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ