View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਨੋਇਡਾ ਵਿੱਚ ਤਨਖਾਹ ਵਧਾਉਣ ਦੀ ਮੰਗ ਨੂੰ ਲੈ ਕੇ ਲਗਾਤਾਰ ਦੂਜੇ ਦਿਨ ਹੰਗਾਮਾ ਦੇਖਣ ਨੂੰ ਮਿਲ ਰਿਹਾ ਹੈ। ਫੈਕਟਰੀ ਕਰਮਚਾਰੀ ਸੜਕਾਂ ‘ਤੇ ਉਤਰ ਆਏ ਹਨ ਅਤੇ ਇਸ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ ਗਈ, ਪਰ ਇਸ ਦੌਰਾਨ ਝੜਪ ਹੋ ਗਈ। ਗੁੱਸੇ ਵਿੱਚ ਆਈ ਭੀੜ ਨੇ ਪੁਲਿਸ ਦੀਆਂ ਗੱਡੀਆਂ ‘ਤੇ ਪਥਰਾਅ ਵੀ ਕੀਤਾ ਹੈ।

ਪੁਲਿਸ ਸਵੇਰ ਤੋਂ ਹੀ ਕਰ ਰਹੀ ਹੈ ਫਲੈਗ ਮਾਰਚ

ਫੈਕਟਰੀ ਕਰਮਚਾਰੀਆਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਪੁਲਿਸ ਅਤੇ ਅਰਧ ਸੈਨਿਕ ਬਲ ਸਵੇਰੇ 5 ਵਜੇ ਤੋਂ ਹੀ ਇੰਡਸਟਰੀਅਲ ਇਲਾਕੇ ਵਿੱਚ ਫਲੈਗ ਮਾਰਚ ਕਰ ਰਹੇ ਹਨ। ਉੱਥੇ ਹੀ ਸੀਸੀਟੀਵੀ (CCTV) ਅਤੇ ਡਰੋਨ ਦੀ ਮਦਦ ਨਾਲ ਨਿਗਰਾਨੀ ਵੀ ਕੀਤੀ ਜਾ ਰਹੀ ਹੈ। ਹਿੰਸਕ ਪ੍ਰਦਰਸ਼ਨ ਨੂੰ ਦੇਖਦੇ ਹੋਏ ਅੱਜ ਕਈ ਕੰਪਨੀਆਂ ਦੀਆਂ ਫੈਕਟਰੀਆਂ ਬੰਦ ਹਨ।

300 ਤੋਂ ਵੱਧ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਕਮਿਸ਼ਨਰ ਲਕਸ਼ਮੀ ਸਿੰਘ ਨੇ ਦੱਸਿਆ ਕਿ ਹੁਣ ਤੱਕ 300 ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਅਫ਼ਵਾਹ ਫੈਲਾਉਣ ਵਾਲੇ ਕੁਝ ਗਰੁੱਪਾਂ ਦੀ ਪਛਾਣ ਕੀਤੀ ਗਈ ਹੈ। ਕੁਝ ਅਜਿਹੇ ਲੋਕ ਹਨ, ਜੋ ਵੱਖ-ਵੱਖ ਥਾਵਾਂ ‘ਤੇ ਵੀ ਪਾਏ ਗਏ ਹਨ। 50 ਐਕਸ (X) ਹੈਂਡਲਜ਼ ਰਾਹੀਂ ਹਿੰਸਾ ਲਈ ਉਕਸਾਇਆ ਗਿਆ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ੁੱਕਰਵਾਰ, ੧੫ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ

|

|

|

ਬੁੱਧਵਾਰ, ੧੩ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਮੰਗਲਵਾਰ, ੧੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ॥

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ