View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸ ਦੇਈਏ ਕਿ ਉੱਪ ਰਾਸ਼ਟਰਪਤੀ ਨੇ ਚੋਣਾਂ ਕਰਵਾਉਣ ਨੂੰ ਲੈ ਕੇ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਭਾਰਤ ਦੇ ਉਪ-ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ, ਜੋ ਕਿ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਉਨ੍ਹਾਂ ਵੱਲੋਂ ਨਵੀਂ ਸੈਨੇਟ ਦੀਆਂ ਚੋਣਾਂ ਕਰਵਾਉਣ ਲਈ ਰਸਮੀ ਪ੍ਰਵਾਨਗੀ ਦਿੱਤੀ ਗਈ ਹੈ।

ਇਸ ਸਬੰਧੀ ਸਕੱਤਰ ਸਰਿਤਾ ਚੌਹਾਨ ਨੇ ਕਿਹਾ ਕਿ ਚੋਣਾਂ ਯੂਨੀਵਰਸਿਟੀ ਦੁਆਰਾ ਪਹਿਲਾਂ ਪੇਸ਼ ਕੀਤੇ ਗਏ ਸ਼ਡਿਊਲ ਅਨੁਸਾਰ ਹੋਣਗੀਆਂ। ਚੋਣ ਤਰੀਕਾਂ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ, ਅੱਜ ਵਿਦਿਆਰਥੀ ਸੰਗਠਨ ਇੱਕ ਵਿਕਟਰੀ ਮਾਰਚ ਕਰਨਗੇ। ਪੰਜਾਬ ਯੂਨੀਵਰਸਿਟੀ ਸੈਨੇਟ ਦੀ ਮਿਆਦ ਪੰਜ ਸਾਲ ਹੈ ਅਤੇ ਪਿਛਲੀ ਸੈਨੇਟ 31 ਅਕਤੂਬਰ, 2024 ਨੂੰ ਖਤਮ ਹੋ ਗਈ ਸੀ। ਕੇਂਦਰ ਸਰਕਾਰ ਨੇ ਨਵੀਂ ਸੈਨੇਟ ਦੀ ਚੋਣ ਹੋਣ ਤੋਂ ਪਹਿਲਾਂ ਪੁਰਾਣੀ ਸੈਨੇਟ ਨੂੰ ਭੰਗ ਕਰ ਦਿੱਤਾ ਸੀ, ਜਿਸ ਨਾਲ ਚੋਣਾਂ ਰੁਕ ਗਈਆਂ ਸਨ।

ਪੀਯੂ ਚੰਡੀਗੜ੍ਹ ਬਚਾਓ ਮੋਰਚਾ ਪਿਛਲੇ 25 ਦਿਨਾਂ ਤੋਂ ਸੈਨੇਟ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੀ ਮੰਗ ਕਰਦੇ ਹੋਏ ਯੂਨੀਵਰਸਿਟੀ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਿਹਾ ਸੀ। ਇਸ ਦੌਰਾਨ ਕਈ ਸੰਗਠਨਾਂ ਨੇ ਪ੍ਰਦਰਸ਼ਨ ਕੀਤੇ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਸੀ ਕਿ ਜੇਕਰ ਚੋਣਾਂ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਤਾਂ ਉਹ 3 ਦਸੰਬਰ ਨੂੰ ਪੰਜਾਬ ਦੇ ਸਾਰੇ ਭਾਜਪਾ ਦਫਤਰਾਂ ਦਾ ਘਿਰਾਓ ਕਰਨਗੇ। ਘੇਰਾਬੰਦੀ ਤੋਂ ਪਹਿਲਾਂ ਹੀ ਉਪ ਰਾਸ਼ਟਰਪਤੀ ਨੇ ਚੋਣਾਂ ਲਈ ਆਪਣੀ ਮਨਜ਼ੂਰੀ ਦੇ ਦਿੱਤੀ ਹੈ।

ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ

ਇਸ ਬਾਰੇ ਸੀ ਐੱਮ ਮਾਨ ਨੇ ਟਵੀਟ ਕੀਤਾ ਕਿ ਉਪ ਰਾਸ਼ਟਰਪਤੀ ਮਾਣਯੋਗ C.P. Radhakrishnan ਜੀ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਚੋਣਾਂ ਦੀ ਮਨਜ਼ੂਰੀ ਸਮੁੱਚੇ ਪੰਜਾਬ ਦੀ ਸ਼ਾਨਦਾਰ ਜਿੱਤ ਹੈ। ਇਹ ਸੰਸਥਾ ਸਿਰਫ਼ ਇੱਕ ਯੂਨੀਵਰਸਿਟੀ ਨਹੀਂ ਬਲਕਿ ਪੰਜਾਬ ਦੀ ਵਿਰਾਸਤ ਹੈ।

ਯੂਨੀਵਰਸਿਟੀ ਦੇ ਵਿਦਿਆਰਥੀ, ਅਧਿਆਪਕ, ਫੈਕਲਟੀ ਮੈਂਬਰ ਅਤੇ ਹਰ ਉਹ ਪੰਜਾਬੀ ਵਧਾਈ ਦਾ ਪਾਤਰ ਹੈ, ਜਿਸ ਨੇ ਬੇਹੱਦ ਦਬਾਅ ਦੇ ਬਾਵਜੂਦ ਵੀ ਆਪਣੀ ਹਿੰਮਤ ਨਹੀਂ ਟੁੱਟਣ ਦਿੱਤੀ। ਸੰਘਰਸ਼ ਜਾਰੀ ਰੱਖਿਆ, ਅਖ਼ੀਰ ਸੰਘਰਸ਼ ਰੰਗ ਲਿਆਇਆ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ

|

|

|

ਖ਼ਬਰਿਸਤਾਨ ਨੈੱਟਵਰਕ:ਫਗਵਾੜਾ ਵਿੱਚ ਡੀਐੱਸਪੀ ਨੂੰ ਗੋਲੀ ਲੱਗਣ ਦੀ ਘਟਨਾ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ:ਕੈਨੇਡਾ ਦੇ ਓਂਟਾਰੀਓ ਵਿੱਚ ਇੱਕ ਪੰਜਾਬੀ ਨੌਜਵਾਨ ਨੂੰ ਨਿਸ਼ਾਨਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ‘ਚ ਗਰਮੀ ਦਾ ਕਹਿਰ ਜਾਰੀ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਚੁਨਮੁਨ ਮਾਲ ਦੇ ਨੇੜੇ ਸਵੇਰੇ-ਸਵੇਰ ਇੱਕ ਦਰਦਨਾਕ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਵਿੱਚ ਸਵੇਰੇ-ਸਵੇਰੇ ਮਾਮੂਲੀ ਗੱਲ ਨੂੰ ਲੈ ਕੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਵੱਖ-ਵੱਖ ਰੈਂਕਾਂ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਗਰਮੀ ਦਾ ਮੌਸਮ ਸ਼ੁਰੂ ਹੁੰਦੇ ਹੀ

|

|

|

ਮੰਗਲਵਾਰ, ੮ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੪ ਘਰੁ

|

|

|

ਖਬਰਿਸਤਾਨ ਨੈੱਟਵਰਕ- ਜੰਮੂ ਦੇ ਊਧਮਪੁਰ ਵਿੱਚ ਹੋਏ ਬੱਸ ਹਾਦਸੇ ਵਿੱਚ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ