No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਸਿਹਤ ਬੀਤੀ ਦੇਰ ਰਾਤ ਅਚਾਨਕ ਵਿਗੜ ਗਈ। ਜਿਸ ਤੋਂ ਬਾਅਦ  ਉਨ੍ਹਾਂ ਨੂੰ ਤੁਰੰਤ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਵੇਲੇ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਕ੍ਰਿਟੀਕਲ ਕੇਅਰ ਯੂਨਿਟ ਵਿੱਚ ਹੈ। ਸਿਹਤ ਮੰਤਰੀ ਜੇਪੀ ਨੱਡਾ ਉਨ੍ਹਾਂ ਦੀ ਸਿਹਤ ਦਾ ਜਾਇਜ਼ਾ ਲੈਣ ਲਈ ਏਮਜ਼ ਪਹੁੰਚੇ।

ਜਾਣਕਾਰੀ ਅਨੁਸਾਰ, ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦੇਰ ਰਾਤ ਬੇਚੈਨੀ ਅਤੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਰਾਤ 2 ਵਜੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਹ ਕਾਰਡੀਓਲੋਜੀ ਵਿਭਾਗ ਦੇ ਮੁਖੀ ਡਾ. ਰਾਜੀਵ ਨਾਰੰਗ ਦੀ ਨਿਗਰਾਨੀ ਹੇਠ ਕ੍ਰਿਟੀਕਲ ਕੇਅਰ ਯੂਨਿਟ (ਸੀਸੀਯੂ) ‘ਚ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ