View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ MLA ਰਮਨ ਅਰੋੜਾ ਦੀਆਂ ਮੁਸ਼ਕਿਲਾਂ ਹੋਰ ਵੀ ਵੱਧ ਗਈਆਂ ਹਨ। ਵਿਜੀਲੈਂਸ ਨੇ ਰਮਨ ਅਰੋੜਾ ਖਿਲਾਫ ਅਦਾਲਤ ‘ਚ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ,। ਜਿਸ ‘ਚ ਕਈ ਅਹਿਮ ਸਬੂਤ ਅਤੇ ਤੱਥ ਪੇਸ਼ ਕੀਤੇ ਗਏ ਹਨ, ਜਿਸ ‘ਚ ਭ੍ਰਿਸ਼ਟਾਚਾਰ ਮਾਮਲੇ ‘ਚ ਨਵੇਂ ਖੁਲਾਸੇ ਹੋਣ ਦੀ ਸੰਭਾਵਨਾ ਹੈ। ਫਿਲਹਾਲ ਰਮਨ ਅਰੋੜਾ ਜੇਲ੍ਹ ‘ਚ ਬੰਦ ਹਨ। 

ਚਾਰਜਸ਼ੀਟ ‘ਚ ਇਹ ਦੋਸ਼ ਲੱਗੇ ਹਨ ਕਿ ਰਮਨ ਅਰੋੜਾ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਸਰਕਾਰੀ ਧਨ-ਦੌਲਤ ‘ਚ ਹੇਰਾਫੇਰੀ ਅਤੇ ਆਪਣੇ ਪਰਿਵਾਰ ਦੇ ਮੈਂਬਰਾਂ ਦੇ ਨਾਮ ਤੇ ਸੰਪੰਤੀ ਬਣਾਈ ਹੈ। ਹਾਲਾਂਕਿ ਇਸ ਭ੍ਰਿਸ਼ਟਾਚਾਰ ਮਾਮਲੇ ‘ਚ ਉਨ੍ਹਾਂ ਦੇ ਕੁੜਮ ਰਾਜੂ ਮਦਾਨ ਅਤੇ ਬੇਟੇ ਰਾਜਨ ਅਰੋੜਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। 

28 ਜੁਲਾਈ ਤੱਕ ਨਿਆਂਇਕ ਹਿਰਾਸਤ ‘ਚ  

ਦੱਸ ਦੇਈਏ ਕਿ ਵਿਧਾਇਕ ਰਮਨ ਅਰੋੜਾ, ਆੜ੍ਹਤੀ ਮਹੇਸ਼ ਮਖੀਜਾ ਅਤੇ ਕਾਰਪੋਰੇਸ਼ਨ ਇੰਸਪੈਕਟਰ ਹਰਪ੍ਰੀਤ ਕੌਰ ਦੀ ਨਿਆਂਇਕ ਹਿਰਾਸਤ ਦੀ 28 ਜੁਲਾਈ ਤੱਕ ਵਧਾਈ ਸੀ। ਵਿਜੀਲੈਂਸ ਨੇ ਰਮਨ ਅਰੋੜਾ ਨੂੰ 23 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਵਿਧਾਇਕ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਰਿਮਾਂਡ ਦੇ ਦੌਰਾਨ ਅਹਿਮ ਜਾਣਕਾਰੀਆਂ ਨੂੰ ਵੀ ਚਾਰਜਸ਼ੀਟ ‘ਚ ਪੇਸ਼ ਕੀਤਾ ਗਿਆ ਹੈ। 

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ