View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੰਗਲਵਾਰ ਸਵੇਰ ਤੋਂ ਹੀ ਮੌਸਮ ਨੇ ਕਰਵਟ ਲੈ ਲਈ ਹੈ। ਮੌਸਮ ਵਿਭਾਗ ਨੇ 7 ਅਤੇ 8 ਅਪ੍ਰੈਲ ਲਈ ਸੂਬੇ ਵਿੱਚ ‘ਆਰੇਂਜ ਅਲਰਟ’ ਜਾਰੀ ਕੀਤਾ ਹੈ। ਇਸ ਦੌਰਾਨ ਗਰਜ-ਚਮਕ ਦੇ ਨਾਲ ਤੇਜ਼ ਅੰਧੇਰੀ, ਮੀਂਹ ਅਤੇ ਕਈ ਥਾਵਾਂ ‘ਤੇ ਗੜੇਮਾਰੀ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿ ਸਕਦੀ ਹੈ।

13 ਜ਼ਿਲ੍ਹਿਆਂ ਵਿੱਚ ਗੜੇਮਾਰੀ ਦੀ ਚੇਤਾਵਨੀ

ਮੌਸਮ ਵਿਭਾਗ ਅਨੁਸਾਰ ਸੂਬੇ ਦੇ 13 ਜ਼ਿਲ੍ਹਿਆਂ ਵਿੱਚ ਤੇਜ਼ ਅੰਧੇਰੀ ਦੇ ਨਾਲ ਗੜੇਮਾਰੀ ਹੋ ਸਕਦੀ ਹੈ, ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਜਾਲੰਧਰ, ਲੁਧਿਆਣਾ, ਕਪੂਰਥਲਾ, ਸੰਗਰੂਰ, ਪਟਿਆਲਾ ਅਤੇ ਮੋਹਾਲੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੌਸਮ ਦਾ ਅਸਰ ਸਾਫ਼ ਦੇਖਣ ਨੂੰ ਮਿਲੇਗਾ।

ਕਿਉਂ ਬਦਲਿਆ ਮੌਸਮ?

ਵਿਭਾਗ ਨੇ ਦੱਸਿਆ ਕਿ Western Disturbance ਦੇ ਸਰਗਰਮ ਹੋਣ ਕਾਰਨ ਮੌਸਮ ਵਿੱਚ ਇਹ ਬਦਲਾਅ ਆਇਆ ਹੈ। ਇਸ ਦੇ ਨਾਲ ਹੀ ਉਪਰਲੀ ਹਵਾ ਵਿੱਚ ਬਣੇ ‘ਟ੍ਰਫ਼’ ਦਾ ਅਸਰ ਵੀ ਪੈ ਰਿਹਾ ਹੈ। ਮੌਸਮ ਵਿਗਿਆਨੀਆਂ ਮੁਤਾਬਕ 11 ਅਪ੍ਰੈਲ ਤੋਂ ਇੱਕ ਹੋਰ ਨਵਾਂ Western Disturbance ਐਕਟਿਵ ਹੋਵੇਗਾ, ਜਿਸ ਨਾਲ ਉੱਤਰ-ਪੱਛਮੀ ਭਾਰਤ ਵਿੱਚ ਫਿਰ ਤੋਂ ਮੀਂਹ ਅਤੇ ਤੇਜ਼ ਹਵਾਵਾਂ ਦਾ ਦੌਰ ਸ਼ੁਰੂ ਹੋ ਸਕਦਾ ਹੈ। ਇਸ ਨਾਲ ਪੱਕੀਆਂ ਫ਼ਸਲਾਂ ਨੂੰ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਅਗਲੇ ਦੋ ਦਿਨ ਮੌਸਮ ਅਜਿਹਾ ਹੀ ਬਣਿਆ ਰਹੇਗਾ। 8 ਅਪ੍ਰੈਲ ਤੋਂ ਬਾਅਦ ਮੌਸਮ ਸਾਫ਼ ਹੋਣ ਦੀ ਉਮੀਦ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ