View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਵੇਰ ਤੋਂ ਹੀ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਹੋਏ ਹਨ ਅਤੇ ਮੋਹਾਲੀ, ਪਠਾਨਕੋਟ ਤੇ ਬਠਿੰਡਾ ਦੇ ਕੁਝ ਇਲਾਕਿਆਂ ਵਿੱਚ ਮੀਂਹ ਪਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਅਤੇ ਭਲਕੇ ਯਾਨੀ ਸ਼ਨੀਵਾਰ ਨੂੰ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਸੰਭਾਵਨਾ ਹੈ, ਜਿਸ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਨਵਾਂ ਪੱਛਮੀ ਵਿਗਾੜ ਹੋਵੇਗਾ ਸਰਗਰਮ

ਇਸ ਦੇ ਨਾਲ ਹੀ 50 ਤੋਂ 60 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗੜੇਮਾਰੀ ਦੇ ਨਾਲ ਮੀਂਹ ਪਵੇਗਾ। ਇਸ ਕਾਰਨ ਤਾਪਮਾਨ ਵਿੱਚ 3 ਤੋਂ 5 ਡਿਗਰੀ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਗੜੇਮਾਰੀ ਕਾਰਨ ਕਿਸਾਨਾਂ ਦੀ ਚਿੰਤਾ ਵੱਧ ਸਕਦੀ ਹੈ, ਕਿਉਂਕਿ ਖੇਤਾਂ ਵਿੱਚ ਕਣਕ ਦੀ ਫ਼ਸਲ ਪੱਕ ਕੇ ਤਿਆਰ ਖੜ੍ਹੀ ਹੈ। ਮੌਸਮ ਵਿਭਾਗ ਮੁਤਾਬਕ 7 ਅਪ੍ਰੈਲ ਤੋਂ ਪੰਜਾਬ ਵਿੱਚ ਇੱਕ ਹੋਰ ਨਵਾਂ ਪੱਛਮੀ ਵਿਗਾੜ ਸਰਗਰਮ ਹੋਣ ਜਾ ਰਿਹਾ ਹੈ, ਜਿਸ ਦੇ ਪ੍ਰਭਾਵ ਨਾਲ ਦੋ ਦਿਨ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਮੀਂਹ ਪਵੇਗਾ।

ਤਾਪਮਾਨ ਵਿੱਚ ਆਵੇਗੀ ਗਿਰਾਵਟ

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ ਸੂਬੇ ਵਿੱਚ 3, 4, 7 ਅਤੇ 8 ਅਪ੍ਰੈਲ ਨੂੰ ਕੁਝ ਥਾਵਾਂ ‘ਤੇ ਹਲਕਾ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਉੱਥੇ ਹੀ 5 ਅਤੇ 6 ਅਪ੍ਰੈਲ ਨੂੰ ਕੁਝ ਚੋਣਵੀਆਂ ਥਾਵਾਂ ‘ਤੇ ਬਾਰਿਸ਼ ਹੋ ਸਕਦੀ ਹੈ। ਅਗਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ, ਪਰ ਉਸ ਤੋਂ ਬਾਅਦ ਅਗਲੇ 3 ਦਿਨਾਂ ਵਿੱਚ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪਵਿੱਤਰ ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ

|

|

|

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ

|

|

|

|

|

|

ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ 17

|

|

|

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ,

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਐਂਟਰੀ ਨਾਲ ਲੋਕਾਂ ਨੂੰ

|

|

|

ਹਰਿਆਣਾ ਦੇ ਅੰਬਾਲਾ ਵਿੱਚ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ