View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ– ਪੰਜਾਬ ਵਿਚ ਲਗਾਤਾਰ ਕੁਝ ਜ਼ਿਲ੍ਹਿਆਂ ਵਿਚ ਰੋਜ਼ਾਨਾ ਮੀਂਹ ਪੈ ਰਹੇ ਹਨ, ਬੀਤੇ ਦਿਨੀਂ ਜਲੰਧਰ ਵਿਚ ਭਾਰੀ ਮੀਂਹ ਕਾਰਣ ਕਈ ਇਲਾਕਿਆਂ ਵਿਚ ਕਾਫੀ ਪਾਣੀ ਭਰ ਗਿਆ। ਮੌਸਮ ਵਿਭਾਗ ਨੇ ਮੀਂਹ ਨੂੰ ਕੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਭਲਕੇ ਤੋਂ ਬਾਰਿਸ਼ ਪੈਣ ਦੀ ਫਿਰ ਸੰਭਾਵਨਾ ਹੈ।

ਦੱਸ ਦੇਈਏ ਕਿ ਅੱਜ ਪੰਜਾਬ ਵਿੱਚ ਬਾਰਸ਼ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਮੌਸਮ ਵਿਭਾਗ ਦੇ ਅਨੁਸਾਰ, ਕੱਲ੍ਹ ਤੋਂ ਬਾਰਿਸ਼ ਦਾ ਇੱਕ ਨਵਾਂ ਦੌਰ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ 3 ਦਿਨ ਲਗਾਤਾਰ ਮੀਂਹ ਪਵੇਗਾ। ਇਸ ਬਾਰਿਸ਼ ਤੋਂ ਬਾਅਦ, ਰਾਜ ਦਾ ਤਾਪਮਾਨ ਡਿੱਗ ਜਾਵੇਗਾ। ਰਿਪੋਰਟ ਮੁਤਾਬਕ 23 ਤੇ 24 ਅਗਸਤ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਮੀਂਹ ਕਾਰਨ, ਡੈਮਾਂ ਦਾ ਪਾਣੀ ਦਾ ਪੱਧਰ ਤੇਜ਼ੀ ਨਾਲ ਵਧ ਰਿਹਾ ਹੈ। ਪੌਂਗ ਡੈਮ ਇਸ ਸਮੇਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ, ਜਿਸ ਕਾਰਨ ਡੈਮ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।

ਹੁਸ਼ਿਆਰਪੁਰ ਵਿੱਚ ਅਲਰਟ ਜਾਰੀ

ਕੱਲ੍ਹ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1383.3 ਦਰਜ ਕੀਤਾ ਗਿਆ ਸੀ, ਜਦੋਂ ਕਿ ਡੈਮ ਤੋਂ ਡਿਸਚਾਰਜ ਅਤੇ ਇਨਫਲੋ 59835 ਕਿਊਸਿਕ ਸੀ। ਪੌਂਗ ਡੈਮ ਦੇ ਵਧਦੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ, ਹੁਸ਼ਿਆਰਪੁਰ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਜਲੰਧਰ ਵਿੱਚ, ਕੱਲ੍ਹ ਮੀਂਹ ਤੋਂ ਬਾਅਦ ਤਾਪਮਾਨ ਵਿੱਚ ਕਮੀ ਆਈ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿੱਚਰਵਾਰ, ੧੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ਘਰੁ

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ