View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਅੱਜ ਮੌਸਮ ਖੁਸ਼ਕ ਅਤੇ ਸਾਫ਼ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਵਿੱਚ ਬਹੁਤਾ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ । ਮੌਸਮ ਵਿਗਿਆਨ ਕੇਂਦਰ ਅਨੁਸਾਰ ਪੰਜਾਬ ਵਿੱਚ ਤਾਪਮਾਨ 0.5 ਡਿਗਰੀ ਘੱਟ ਗਿਆ ਹੈ। ਰਾਤ ਦੇ ਤਾਪਮਾਨ ਵਿੱਚ ਵੀ ਥੋੜ੍ਹਾ ਜਿਹਾ ਗਿਰਾਵਟ ਆਈ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਜਾ ਰਿਹਾ ਹੈ।

ਅਗਲੇ ਕੁਝ ਦਿਨਾਂ ਤਕ ਕਈ ਬਦਲਾਅ ਨਹੀਂ ਹੋਵੇਗਾ

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਅਗਲੇ ਕੁਝ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਵਿੱਚ ਬਹੁਤਾ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ । ਪੰਜਾਬ ਵਿੱਚ ਵਧਦੇ ਤਾਪਮਾਨ ਰਾਜ ਵਿੱਚ ਫੈਲੇ ਧੂੰਏਂ ਦੇ ਨਾਲ ਸਾਹ ਸੰਬੰਧੀ ਸਮੱਸਿਆਵਾਂ ਪੈਦਾ ਕਰ ਰਹੇ ਹਨ। ਵਾਯੂਮੰਡਲ ਮਾਹਿਰਾਂ ਦੇ ਅਨੁਸਾਰ, ਰਾਜ ਦਾ AQI ਵਧਿਆ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਬਠਿੰਡਾ ਰਾਜ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਸੀ, ਜਿਸਦਾ AQI 227 ਸੀ।

ਕਪੂਰਥਲਾ ‘ਚ AQI 511

ਕਪੂਰਥਲਾ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 511 ਤੱਕ ਪਹੁੰਚ ਗਿਆ, ਜਿਸ ਕਾਰਨ ਦੁਪਹਿਰ ਤੱਕ ਸ਼ਹਿਰ ਵਿੱਚ ਧੂੰਏਂ ਦੀ ਸਥਿਤੀ ਬਣੀ ਰਹੀ। ਰਿਪੋਰਟ ਅਨੁਸਾਰ ਇਹ ਪੱਧਰ ਰਾਤ ਨੂੰ ਸਾਹ ਲੈਣ ਵਿੱਚ ਤਕਲੀਫ਼ ਦਾ ਕਾਰਨ ਬਣ ਸਕਦਾ ਹੈ।

ਮਾਸਕ ਪਹਿਨਣ ਦੀ ਅਪੀਲ

ਸੀਐਮਓ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਇਸ ਸਥਿਤੀ ਵਿੱਚ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਅਜਿਹੇ ਲੋਕਾਂ ਨੂੰ ਮਾਸਕ ਪਹਿਨਣ ਅਤੇ ਸਿਰਫ਼ ਜ਼ਰੂਰੀ ਹੋਣ ‘ਤੇ ਹੀ ਬਾਹਰ ਜਾਣ ਦੀ ਸਲਾਹ ਦਿੱਤੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਸਥਿਤੀਆਂ ਵਿੱਚ ਪਟਾਕੇ ਅਤੇ ਪਰਾਲੀ ਨਾ ਸਾੜਨ, ਕਿਉਂਕਿ ਇਸ ਨਾਲ ਪ੍ਰਦੂਸ਼ਣ ਦਾ ਪੱਧਰ ਹੋਰ ਵਧ ਸਕਦਾ ਹੈ। ਲੋਕਾਂ ਨੂੰ ਅੱਖਾਂ ਵਿੱਚ ਜਲਣ ਅਤੇ ਸਾਹ ਲੈਣ ਵਿੱਚ ਮੁਸ਼ਕਲ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇਜ਼ਰਾਈਲ ਅਤੇ ਇਰਾਨ ਵਿਚਾਲੇ ਵਧਦੇ ਤਣਾਅ ਅਤੇ ਲਾਲ

|

|

|

ਖ਼ਬਰਿਸਤਾਨ ਨੈੱਟਵਰਕ: ਕੈਬਨਿਟ ਮੰਤਰੀ ਲਲਜੀਤ ਭੁੱਲਰ ਦੇ ਅਸਤੀਫ਼ੇ ਤੋਂ ਸਿਆਸਤ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਅਰਹਾਊਸ

|

|

|

ਖ਼ਬਰਿਸਤਾਨ ਨੈੱਟਵਰਕ: ਡਲਹੌਜ਼ੀ-ਕਰੇਲਨੂ ਸੜਕ ਮਾਰਗ ‘ਤੇ ਭਿਆਨਕ ਹਾਦਸਾ ਵਾਪਰਿਆ ਹੈ।

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਰਾਜਨੀਤੀ ‘ਚ ਇਸ ਵੇਲੇ ਵੱਡੀ ਹਲਚਲ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਸਾਬਕਾ CM ਤੇ ਕਾਂਗਰਸ ਸਾਂਸਦ ਚਰਨਜੀਤ

|

|

|

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁਮੰਣ ਦੀ 9

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਜ਼ਿਲ੍ਹਾ ਪੁਲਿਸ ਵਿੱਚ ਵੱਡੇ ਪੱਧਰ ‘ਤੇ ਫੇਰਬਦਲ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ