View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਅੱਜ ਮੀਂਹ ਨੂੰ ਲੈ ਕੇ ਯੈੱਲੋ ਅਲਰਟ ਜਾਰੀ ਕੀਤਾ ਹੈ। ਜਦਕਿ ਆਉਣ ਵਾਲੇ ਤਿੰਨ ਦਿਨਾਂ ਤੱਕ ਸੂਬੇ ‘ਚ ਮੌਸਮ ਆਮ ਵਾਂਗ ਰਹੇਗਾ। ਜੂਨ ਮਹੀਨੇ ਦੇ ਮੁਕਾਬਲੇ ਜੁਲਾਈ ਮਹੀਨੇ ‘ਚ ਮਾਨਸੂਨ ਕਮਜ਼ੋਰ ਨਜ਼ਰ ਆ ਰਿਹਾ ਹੈ। ਸੂਬੇ ‘ਚ 1 ਜੁਲਾਈ ਤੋਂ ਹੁਣ ਤੱਕ 13 ਫੀਸਦੀ ਬਾਰਸ਼ ਦਰਜ ਕੀਤੀ ਗਈ ਹੈ ।

ਪਿਛਲੇ ਕੁਝ ਦਿਨਾਂ ਤੋਂ ਸੂਬੇ ‘ਚ ਮੀਂਹ ਕਾਰਨ ਤਾਪਮਾਨ ਆਮ ਤੋਂ 2.3 ਘੱਟ ਦਰਜ ਕੀਤਾ ਗਿਆ ਹੈ। ਹਾਲਾਂਕਿ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਤੋਂ ਘੱਟ ਹੈ। ਪਠਾਨਕੋਟ ਸਭ ਤੋਂ ਵੱਧ ਗਰਮ ਜ਼ਿਲ੍ਹਾ ਰਿਹਾ , ਤਾਪਮਾਨ 34.5 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ 21 ਜੁਲਾਈ ਤੋਂ ਰਾਜ ‘ਚ ਮੁੜ ਮੀਂਹ ਪਵੇਗਾ। ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਜਦਕਿ 18, 19 ਅਤੇ 20 ਜੁਲਾਈ ਨੂੰ ਮੌਸਮ ਆਮ ਵਾਂਗ ਹੀ ਰਹੇਗਾ। ਇਨ੍ਹਾਂ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀ ਕੀਤਾ ਗਿਆ ਹੈ। 

ਦੱਸ ਦੇਈਏ ਕਿ ਬੀਤੇ ਦਿਨ ਕਈ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਸੀ। ਜਦਕਿ ਰਾਜ ‘ਚ ਕੁਝ ਹੀ ਥਾਵਾਂ ‘ਤੇ ਮੀਂਹ ਪਿਆ। ਕੱਲ੍ਹ ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਮੀਂਹ ਪਿਆ ਹੈ। ਅੰਮ੍ਰਿਤਸਰ ਦਾ ਤਾਪਮਾਨ 31.2 ਡਿਗਰੀ ਦਰਜ ਕੀਤਾ ਗਿਆ ਹੈ। ਜਦਕਿ ਲੁਧਿਆਣਾ ਅਤੇ ਬਠਿੰਡਾ ਦਾ ਤਾਪਮਾਨ 32 ਡਿਗਰੀ ਦੇ ਕਰੀਬ ਦਰਜ ਕੀਤਾ ਗਿਆ ਹੈ। 

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿੱਚਰਵਾਰ, ੧੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ਘਰੁ

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ